&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਡਿਗਰੀ ਲੈਣ ਕਾਲਜ ਗਈ 20 ਸਾਲ ਦੀ ਮੁਟਿਆਰ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਈ । ਘਟਨਾ ਦੇ 21 ਦਿਨ ਬੀਤਣ ਦੇ ਬਾਵਜੂਦ ਵਿਦਿਆਰਥਣ ਸਬੰਧੀ ਕੋਈ ਸੁਰਾਗ ਨਹੀਂ ਮਿਲਿਆ । ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਦਰ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ &&num;8216&semi;ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ । <&sol;p>&NewLine;&NewLine;&NewLine;&NewLine;<p class&equals;"wp-block-paragraph">ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਹੈ । 9 ਜਨਵਰੀ ਦੀ ਸਵੇਰ ਨੂੰ ਉਹ ਕਾਲਜ ਵਿਚ ਆਪਣੀ ਬੈਚਲਰ ਡਿਗਰੀ ਹਾਸਲ ਕਰਨ ਗਈ । ਦੇਰ ਸ਼ਾਮ ਤਕ ਜਦੋਂ ਉਹ ਘਰ ਵਾਪਸ ਨਾ ਆਈ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ ਪਰ ਕੋਈ ਸੂਚਨਾ ਨਹੀਂ ਮਿਲੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਉਸ ਨੂੰ ਕਿਸੇ ਨੇ ਅਗਵਾ ਕਰ ਕੇ ਰੱਖਿਆ ਹੈ । ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;