&NewLine;<p class&equals;"wp-block-paragraph"><strong>ਲੁਧਿਆਣਾ। <&sol;strong>ਮਲਹਾਰ ਰੋਡ ਤੇ ਸਥਿਤ ਇੱਕ ਨਿੱਜੀ mobile shop ਤੋਂ ਚੋਰ ਕੀਮਤੀ ਫੋਨ ਚੋਰੀ ਕਰ ਲਏ ਗਏ&comma; ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਰਹੀ ਹੈ। ਇਸ ਫੁਟੇਜ ਵਿਚ ਚੋਰ ਸ਼ੋਅਰੂਮ ਦੇ ਅੰਦਰ ਵੜ ਕੇ ਸਿੱਧੇ ਅਲਮਾਰੀ ਨੂੰ ਤੋੜ ਕੇ ਉਸ ਵਿੱਚ ਪਏ ਮੋਬਾਈਲ ਕੱਢ ਕੇ ਫਰਾਰ ਹੋ ਜਾਂਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;09&sol;ਮਮੂਨ&period;jpg" alt&equals;"" class&equals;"wp-image-31078"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">2 ਚੋਰਾਂ ਵਲੋਂ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰੀ ਹੋਏ ਮੋਬਾਇਲਾਂ ਦੀ ਕੀਮਤ ਲੱਖਾਂ ਰੁਪਏ ਬਣਦੀ ਹੈ। ਇਸ ਪੂਰੇ ਮਾਮਲੇ ਦੀ ਫੂਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ ਚੋਰ ਅਲਮਾਰੀ ਚੋਂ ਮੋਬਾਈਲ ਕੱਢਦੇ ਹੋਏ ਵਿਖਾਈ ਦੇ ਰਹੇ ਨੇ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਫੁਟੇਜ ਵੀ ਕਬਜ਼ੇ ਵਿਚ ਲੈ ਕੇ ਚੋਰਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;