<p><strong>ਲੁਧਿਆਣਾ&comma; 19 ਜਨਵਰੀ &vert; <&sol;strong>ਇਹ ਮਾਮਲਾ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 6 ਅਧੀਨ ਪੈਂਦੇ ਦਾਣਾ ਮੰਡੀ ਦਾ ਹੈ ਜਿਥੇ ਆਪਸੀ ਰੰਜਿਸ਼ ਦੇ ਚਲਦਿਆਂ 2 ਧਿਰਾਂ ਆਹਮੋ-ਸਾਹਮਣੇ ਹੋ ਗਈਆਂ।<&sol;p>&NewLine;<p><strong>ਲਿੰਕ &&num;8216&semi;ਤੇ ਕਲਿੱਕ ਕਰਕੇ ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;1141193273927845">https&colon;&sol;&sol;www&period;facebook&period;com&sol;punjabibulletinworld&sol;videos&sol;1141193273927845<&sol;a><&sol;p>&NewLine;<p>ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵੱਲੋਂ ਇਕ-ਦੂਜੇ ਉਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ&comma; ਜਿਸ ਤੋਂ ਬਾਅਦ ਜ਼ਖਮੀ ਹਾਲਤ ਵਿਚ ਦੋਵੇਂ ਧਿਰਾਂ ਸਿਵਲ ਹਸਪਤਾਲ ਪਹੁੰਚੀਆਂ। ਉਧਰ ਪਹਿਲੀ ਧਿਰ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਨੂੰ ਇਕ ਨੌਜਵਾਨ ਵੱਲੋਂ ਨੰਬਰ ਦਿੱਤਾ ਗਿਆ ਸੀ&comma; ਜਿਸ ਦਾ ਉਨ੍ਹਾਂ ਪਹਿਲਾਂ ਵੀ ਵਿਰੋਧ ਕੀਤਾ ਪਰ ਉਹ ਨਹੀਂ ਹਟਿਆ&comma; ਜਿਸ ਤੋਂ ਬਾਅਦ ਅੱਜ ਮਾਮਲਾ ਇੰਨਾ ਵਧ ਗਿਆ ਕਿ ਲੜਾਈ-ਝਗੜਾ ਹੋ ਗਿਆ।<&sol;p>&NewLine;<div class&equals;"youtube-embed" data-video&lowbar;id&equals;""><iframe title&equals;"ਕੁੜੀ ਨੂੰ ਨੰਬਰ ਦੇਣ ਨੂੰ ਲੈ ਕੇ ਪਾਟੇ ਸਿਰ&comma; ਦਾਤਰਾਂ ਨਾਲ ਖੇਡ ਮੈਦਾਨ &&num;039&semi;ਚ ਹੋਈ ਲੜਾਈ &vert; Punjabi Bulletin" width&equals;"696" height&equals;"392" src&equals;"https&colon;&sol;&sol;www&period;youtube&period;com&sol;embed&sol;nXQW7l-for8&quest;feature&equals;oembed&&num;038&semi;enablejsapi&equals;1" frameborder&equals;"0" allow&equals;"accelerometer&semi; autoplay&semi; clipboard-write&semi; encrypted-media&semi; gyroscope&semi; picture-in-picture&semi; web-share" allowfullscreen><&sol;iframe><&sol;div>&NewLine;<p>ਉਧਰ ਦੂਸਰੀ ਧਿਰ ਵੱਲੋਂ ਵੀ ਗੱਲਬਾਤ ਦੌਰਾਨ ਕਿਹਾ ਗਿਆ ਕਿ ਉਨ੍ਹਾਂ ਦਾ ਪੁਰਾਣੀ ਰੰਜਿਸ਼ ਦਾ ਮਾਮਲਾ ਹੈ ਅਤੇ ਜਦੋਂ ਉਹ ਨੌਜਵਾਨ ਦੀ ਸ਼ਿਕਾਇਤ ਉਨ੍ਹਾਂ ਦੇ ਘਰ ਕਰਨ ਲਈ ਗਏ ਤਾਂ ਉਨ੍ਹਾਂ ਦੇ ਲੜਕੇ ਨਾਲ ਹੀ ਉਲਟਾ ਕੁੱਟਮਾਰ ਕੀਤੀ ਗਈ ਹਾਲਾਂਕਿ ਉਸ ਨੇ ਕਿਹਾ ਕਿ 15 ਤੋਂ 20 ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਅਤੇ ਨੌਜਵਾਨ ਸੀਰੀਅਸ ਹਾਲਤ ਵਿਚ ਸਿਵਲ ਹਸਪਤਾਲ ਜ਼ੇਰੇ ਇਲਾਜ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;