&NewLine;<p class&equals;"wp-block-paragraph"> <strong>ਲੁਧਿਆਣਾ &vert;<&sol;strong> ਜ਼ਿਲ੍ਹੇ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਸ਼ਰਾਰਤੀ ਅਨਸਰ ਗੁਰਦੁਆਰਾ ਸਾਹਿਬ ਦੀ ਗੋਲਕ ਵੀ ਚੋਰੀ ਕਰ ਰਹੇ ਹਨ। ਘਟਨਾ ਥਾਣਾ ਮੇਹਰਬਾਨ ਇਲਾਕੇ ਦੀ ਹੈ। ਦੇਰ ਰਾਤ 4 ਬਦਮਾਸ਼ ਰਾਹੋਂ ਰੋਡ ਸਥਿਤ ਪਿੰਡ ਕੱਕਾ ਦੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਗਏ। ਗੁਰਦੁਆਰਾ ਸਾਹਿਬ &&num;8216&semi;ਚ ਰੱਖੀ ਗੋਲਕ ਚੋਰੀ ਕਰ ਕੇ ਲੈ ਗਏ। ਸ਼ਰਾਰਤੀ ਅਨਸਰ ਗੋਲਕ ਚੋਰੀ ਕਰਕੇ ਗੁਰਦੁਆਰਾ ਸਾਹਿਬ ਤੋਂ ਚਲੇ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਗੋਲਕ &&num;8216&semi;ਚ ਕਰੀਬ 8 ਤੋਂ 10 ਹਜ਼ਾਰ ਰੁਪਏ ਦੀ ਨਕਦੀ ਸੀ। ਜਦੋਂ ਗ੍ਰੰਥੀ ਹਰਦੇਵ ਸਿੰਘ ਗੁਰਦੁਆਰੇ ਆਇਆ ਤਾਂ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਸ ਨੇ ਦੇਖਿਆ ਕਿ ਗੁਰਦੁਆਰੇ ਦੇ ਗੇਟ ਦਾ ਤਾਲਾ ਟੁੱਟਿਆ ਹੋਇਆ ਹੈ। ਅੰਦਰ ਜਾ ਕੇ ਦੇਖਿਆ ਤਾਂ ਗੋਲਕ ਗਾਇਬ ਹੋਈ। ਹਰਦੇਵ ਨੇ ਤੁਰੰਤ ਪ੍ਰਧਾਨ ਸੰਤੋਖ ਸਿੰਘ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਕੈਮਰੇ ਚੈੱਕ ਕੀਤੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੈਮਰਿਆਂ ਵਿੱਚ ਮੁਲਜ਼ਮਾਂ ਦੀਆਂ ਹਰਕਤਾਂ ਕੈਦ ਹੋ ਗਈਆਂ। ਚਾਰੋਂ ਮੁਲਜ਼ਮਾਂ ਨੇ ਮੂੰਹ ਢਕੇ ਹੋਏ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਗੁਰਦੁਆਰਾ ਸਾਹਿਬ ਦੇ ਮੁਖੀ ਸੰਤੋਖ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਲਾਡੋਵਾਲ ਇਲਾਕੇ &&num;8216&semi;ਚ ਵੀ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਹੋ ਗਈ ਸੀ ਪਰ ਦੋਸ਼ੀ ਅੱਜ ਤੱਕ ਫੜੇ ਨਹੀਂ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਿੰਡ ਦੇ ਲੋਕਾਂ ਨੇ ਦੱਸਿਆ ਕਿ ਇਲਾਕੇ ਦੇ ਕੁਝ ਲੋਕਾਂ ਵੱਲੋਂ ਨਾਜਾਇਜ਼ ਕਾਲੋਨੀਆਂ ਕੱਟੀਆਂ ਗਈਆਂ ਹਨ। ਇਨ੍ਹਾਂ ਹੀ ਕਾਲੋਨੀਆਂ ਵਿੱਚ ਬਾਹਰੀ ਲੋਕ ਰਹਿੰਦੇ ਹਨ&comma; ਜਿਨ੍ਹਾਂ ਦਾ ਪੁਲਿਸ ਕੋਲ ਵੀ ਕੋਈ ਰਿਕਾਰਡ ਨਹੀਂ ਹੈ। ਅਜੇ ਕੁਝ ਦਿਨ ਪਹਿਲਾਂ ਹੀ ਪਿੰਡ ਵਿੱਚ ਇੱਕ ਟਰੈਕਟਰ ਵੀ ਚੋਰੀ ਹੋ ਗਿਆ ਸੀ&comma; ਜਿਸ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;