&NewLine;<p class&equals;"wp-block-paragraph"><strong>ਲੁਧਿਆਣਾ&sol;ਖੰਨਾ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਖੰਨਾ ਨੇੜੇ ਟਰੱਕ ਅਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿਚ ਟਰੱਕ ਡਰਾਈਵਰ&comma; ਕੰਡਕਟਰ ਅਤੇ ਰਾਹਗੀਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 2 ਵਿਅਕਤੀਆਂ ਨੂੰ ਟਰੱਕ ਦੀ ਬਾਡੀ ਕੱਟ ਕੇ ਬਾਹਰ ਕੱਢਿਆ ਗਿਆ। ਜਾਣਕਾਰੀ ਅਨੁਸਾਰ ਅਚਾਨਕ ਇਕ ਸਾਈਕਲ ਸਵਾਰ ਟਰੱਕ ਦੇ ਅੱਗੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕਾਂ ਦੀ ਪਛਾਣ ਜਗਤਾਰ ਸਿੰਘ ਬਿੱਲਾ ਵਾਸੀ ਪਿੰਡ ਸਲਾਣਾ&comma; ਹਰਿੰਦਰ ਯਾਦਵ ਵਾਸੀ ਬਿਹਾਰ ਅਤੇ ਸਾਈਕਲ ਸਵਾਰ ਸਤਨਾਮ ਸਿੰਘ ਵਾਸੀ ਲਲੌਦੀ ਵਜੋਂ ਹੋਈ ਹੈ। ਸਮਰਾਲਾ ਰੋਡ ’ਤੇ ਪਿੰਡ ਸਲੌਦੀ ਨੇੜੇ ਇਕ ਸਾਈਕਲ ਸਵਾਰ ਟਰੱਕ ਚਾਲਕ ਦੇ ਸਾਹਮਣੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਟਰੱਕ ਅਤੇ ਟਿੱਪਰ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ-ਕੰਡਕਟਰ ਅੰਦਰ ਹੀ ਫਸ ਗਏ&comma; ਜਦਕਿ ਉਸ ਨੇ ਸਾਈਕਲ ਸਵਾਰ ਨੂੰ ਵੀ ਟੱਕਰ ਮਾਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਤੋਂ ਬਾਅਦ ਲੋਕ ਮੌਕੇ &OpenCurlyQuote;ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜਗਤਾਰ ਸਿੰਘ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ&comma; ਜਦਕਿ ਸਤਨਾਮ ਅਤੇ ਹਰਿੰਦਰ ਗੰਭੀਰ ਜ਼ਖਮੀ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਸਪਾਸ ਦੇ ਲੋਕਾਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇਲਾਜ ਦੌਰਾਨ ਸਤਨਾਮ ਅਤੇ ਹਰਿੰਦਰ ਦੀ ਵੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ &OpenCurlyQuote;ਚ ਲੈ ਲਿਆ। ਮ੍ਰਿਤਕ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਪੁਲਿਸ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;