&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਗੁਆਂਢੀ ਦੀ ਢਾਈ ਸਾਲ ਦੀ ਧੀ ਦਿਲਰੋਜ਼ ਦਾ ਕਤਲ ਕਰਨ ਵਾਲੀ ਔਰਤ ਦੇ ਪਤੀ ਨੂੰ ਪੁਲਿਸ ਨੇ ਚੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਪਤੀ-ਪਤਨੀ ਅਪਰਾਧਿਕ ਰਿਕਾਰਡ ਵਾਲੇ ਹਨ। SHO ਸੰਜੀਵ ਕਪੂਰ ਨੇ ਦੱਸਿਆ ਕਿ ਮੁਲਜ਼ਮ ਅਰੁਣ ਕੁਮਾਰ ਨਸ਼ੇ ਦਾ ਆਦੀ ਹੈ। ਮੁਲਜ਼ਮ ਬਾਜ਼ਾਰਾਂ ਵਿਚੋਂ ਸਾਮਾਨ ਚੋਰੀ ਕਰਕੇ ਅੱਗੇ ਵੇਚ ਦਿੰਦਾ ਸੀ। ਚੋਰੀ ਦਾ ਸਾਮਾਨ ਵੇਚ ਕੇ ਮਿਲੇ ਪੈਸਿਆਂ ਨਾਲ ਉਹ ਨਸ਼ਾ ਖਰੀਦਦਾ ਸੀ। ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ&comma; ਜਿਸ &&num;8216&semi;ਤੇ ਉਹ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।<br><br>28 ਨਵੰਬਰ 2021 ਨੂੰ ਕਤਲ ਕਰਨ ਵਾਲੀ ਔਰਤ ਨੀਲਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਸੀ। ਉਸ ਨੇ ਦੱਸਿਆ ਕਿ ਉਸ ਦਾ ਗੁਆਂਢੀ ਪੁਲਿਸ ਮੁਲਾਜ਼ਮ ਹੈ ਅਤੇ ਉਹ ਹਰ ਰੋਜ਼ ਉਸ ਦੇ ਬੱਚਿਆਂ ਨੂੰ ਝਿੜਕਦਾ ਰਹਿੰਦਾ ਸੀ। ਇਸ ਦਾ ਬਦਲਾ ਲੈਣ ਲਈ ਉਸ ਨੇ ਪੁਲਿਸ ਮੁਲਾਜ਼ਮ ਦੀ ਢਾਈ ਸਾਲ ਦੀ ਬੇਟੀ ਨੂੰ ਅਗਵਾ ਕਰਕੇ ਟੋਏ &&num;8216&semi;ਚ ਜ਼ਿੰਦਾ ਦੱਬ ਦਿੱਤਾ ਸੀ। ਮਿੱਟੀ ਪਾ ਕੇ ਉਹ ਉਥੋਂ ਘਰ ਆ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਔਰਤਾਂ ਦੇ 16 ਸੂਟ ਬਰਾਮਦ ਕੀਤੇ ਗਏ ਹਨ। ਮੁਲਜ਼ਮ ਪਿੰਡ ਡੇਹਲੋਂ ਰਹਿੰਦਾ ਹੈ। ਮੁਲਜ਼ਮ &&num;8216&semi;ਤੇ ਵੱਖ-ਵੱਖ ਥਾਣਿਆਂ &&num;8216&semi;ਚ 5 ਅਪਰਾਧਿਕ ਮਾਮਲੇ ਦਰਜ ਹਨ&comma; ਜਿਸ ਵਿਚ ਦੋ ਚੋਰੀ&comma; ਨਸ਼ਾ ਤਸਕਰੀ ਅਤੇ ਇਕ ਸਨੈਚਿੰਗ ਦਾ ਮਾਮਲਾ ਦਰਜ ਹੈ। ਮੁਲਜ਼ਮ ਦੋ ਮਹੀਨੇ ਪਹਿਲਾਂ ਹੀ ਜੇਲ ਤੋਂ ਬਾਹਰ ਆਇਆ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> <&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;