&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਜਗਰਾਓਂ ਵਿਚ ਬੁਲੇਟ ਸਵਾਰ 2 ਨੌਜਵਾਨਾਂ ਵੱਲੋਂ ਇੰਗਲੈਂਡ ਤੋਂ ਆਈ ਇਕ ਔਰਤ ਅਤੇ ਉਸਦੀ ਭੈਣ ਦੀ ਕੁੱਟਮਾਰ ਕਰਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤੇ ਗੰਭੀਰ ਜ਼ਖਮੀ ਕਰ ਦਿੱਤਾ। ਜ਼ਖ਼ਮੀ ਔਰਤ ਦੀ ਪਛਾਣ ਰਾਜਵੀਰ ਕੌਰ ਵਾਸੀ ਪਿੰਡ ਹੰਸ ਕਲਾਂ ਅਤੇ ਉਸ ਦੀ ਐਨਆਰਆਈ ਭੈਣ ਮਨਪ੍ਰੀਤ ਕੌਰ ਵਾਸੀ ਇੰਗਲੈਂਡ ਵਜੋਂ ਹੋਈ ਹੈ।<br><br>ਰਾਜਵੀਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਭੈਣ ਮਨਪ੍ਰੀਤ ਕੌਰ ਨਾਲ ਪਿੰਡ ਆਲੀਵਾਲ ਤੋਂ ਐਕਟਿਵਾ ’ਤੇ ਜਾ ਰਹੀ ਸੀ। ਉਸ ਦੀ ਭੈਣ ਮਨਪ੍ਰੀਤ ਐਕਟਿਵਾ ਚਲਾ ਰਹੀ ਸੀ ਅਤੇ ਰਸਤੇ ਵਿਚ 2 ਨੌਜਵਾਨ ਬੁਲਟ ’ਤੇ ਸਵਾਰ ਹੋ ਕੇ ਪੁਲ ਨਹਿਰ ਕੁਲਾਰ ਤੋਂ ਲੰਘਣ ਲੱਗੇ। ਬਾਈਕ ਦੇ ਪਿੱਛੇ ਬੈਠੇ ਨੌਜਵਾਨ ਨੇ ਉਸ ਦੀ ਭੈਣ ਦੀ ਬਾਂਹ ਫੜਨ ਦੀ ਕੋਸ਼ਿਸ਼ ਕੀਤੀ। ਉਹ ਘਬਰਾ ਗਈ ਤੇ ਸਕੂਟੀ ਰੁਕ ਗਈ। ਜਦੋਂ ਉਸ ਨੇ ਦੁਬਾਰਾ ਸਕੂਟੀ ਸਟਾਰਟ ਕਰਨ ਦੀ ਕੋਸ਼ਿਸ਼ ਕੀਤੀ ਤੇ ਉਹ ਜ਼ਮੀਨ &&num;8216&semi;ਤੇ ਡਿੱਗ ਪਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਉਕਤ ਲੁਟੇਰਿਆਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਦਾ ਪਰਸ ਖੋਹ ਲਿਆ। ਰਾਜਵੀਰ ਕੌਰ ਅਨੁਸਾਰ ਉਸ ਦੇ ਪਰਸ ਵਿਚ ਇਕ ਆਈ-ਫੋਨ&comma; ਸੈਮਸੰਗ ਮੋਬਾਇਲ&comma; 25 ਤੋਂ 30 ਹਜ਼ਾਰ ਦੀ ਨਕਦੀ ਅਤੇ ਜ਼ਰੂਰੀ ਦਸਤਾਵੇਜ਼ ਸਨ&comma; ਜਿਸ ਨੂੰ ਮੁਲਜ਼ਮ ਲੈ ਕੇ ਫ਼ਰਾਰ ਹੋ ਗਏ। ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਜਗਰਾਓਂ ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;