&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੇ ਨੌਜਵਾਨਾਂ ਵਲੋਂ ਚਿੱਟੇ ਦਾ ਨਸ਼ਾ ਕਰਦਿਆਂ ਦੀ ਵੀਡੀਓ ਵਾਇਰਲ ਸਾਹਮਣੇ ਆਈ ਹੈ। ਮਾਮਲਾ ਕੈਲਾਸ਼ ਨਗਰ ਦਾ ਦੱਸਿਆ ਜਾ ਰਿਹਾ ਹੈ। ਇਥੇ ਨੌਜਵਾਨ ਖਾਲੀ ਪਲਾਟ ਵਿਚ ਨਸ਼ਾ ਕਰ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਲਾਕੇ ਵਿਚ ਨਸ਼ੇ ਦੇ ਮਾਮਲੇ ਰੋਜ਼ਾਨਾ ਵਧਦੇ ਜਾ ਰਹੇ ਹਨ। ਇਲਾਕਾ ਵਾਸੀਆਂ ਦੇ ਦੋਸ਼ ਹਨ ਕਿ ਨਸ਼ੱਈ ਸੜਕਾਂ &OpenCurlyQuote;ਤੇ ਘੁੰਮਦੇ ਹਨ ਅਤੇ ਚੋਰੀ ਅਤੇ ਲੁੱਟ-ਖੋਹ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਜੇਕਰ ਇਲਾਕੇ ਦੇ ਲੋਕ ਵਿਰੋਧ ਕਰਦੇ ਹਨ ਤਾਂ ਲੜਾਈ-ਝਗੜਾ ਅਤੇ ਗਾਲ੍ਹਾਂ ਕੱਢਦੇ ਹਨ। ਲੋਕ ਇਲਾਕੇ ਦੀਆਂ ਸੁੰਨਸਾਨ ਗਲੀਆਂ ਵਿਚ ਆਉਣ ਤੋਂ ਡਰਦੇ ਹਨ ਕਿਉਂਕਿ ਕਈ ਵਾਰ ਨਸ਼ੱਈ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;