&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਬੀਤੀ ਰਾਤ ਇਕ ਵਿਅਕਤੀ ਖ਼ਿਲਾਫ਼ ਆਪਣੀ ਹੀ ਨੌਕਰਾਣੀ ਨਾਲ ਜਬਰ-ਜ਼ਨਾਹ ਕਰਨ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਥਾਪਰ ਨਗਰ&comma; ਬਾਈਪਾਸ ’ਚ ਰਾਹੁਲ ਸੂਦ ਪੁੱਤਰ ਸੁਸ਼ੀਲ ਸੂਦ ਦੇ ਘਰ ਨੌਕਰਾਣੀ ਦਾ ਕੰਮ ਕਰਦੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਸ ਦੇ ਮਾਲਕ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ। ਇਸ ਕਾਰਨ ਉਸ ਦੀ ਮਾਲਕਣ ਆਪਣੇ ਪੇਕੇ ਘਰ ਚਲੀ ਗਈ ਅਤੇ ਇਕ ਦਿਨ ਰਾਹੁਲ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਉਸ ਤੋਂ ਬਾਅਦ ਆਪਣੀ ਪਤਨੀ ਦੀ ਗੈਰ-ਹਾਜ਼ਰੀ &&num;8216&semi;ਚ ਕਈ ਵਾਰ ਸਰੀਰਕ ਸਬੰਧ ਬਣਾਏ।<br><br>ਕਰੀਬ 3 ਮਹੀਨੇ ਪਹਿਲਾਂ ਉਸ ਦੀ ਮਾਲਕਣ ਘਰੋਂ ਗਈ ਸੀ ਤਾਂ ਰਾਹੁਲ ਨੇ ਫਿਰ ਉਸ ਨਾਲ ਜ਼ਬਰਦਸਤੀ ਕੀਤੀ&comma; ਜਿਸ ਤੋਂ ਬਾਅਦ ਪੀੜਤ ਕੁੜੀ ਨੇ ਸਾਰੀਆਂ ਗੱਲਾਂ ਆਪਣੀ ਮਾਲਕਣ ਸ਼ਿਲਪਾ ਸੂਦ ਨੂੰ ਦੱਸ ਦਿੱਤੀਆਂ। ਥਾਣਾ ਮੁਖੀ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ’ਤੇ ਪੁਲਿਸ ਨੇ ਰਾਹੁਲ ਸੂਦ ਖ਼ਿਲਾਫ਼ ਜਬਰ-ਜ਼ਨਾਹ ਦਾ ਕੇਸ ਦਰਜ ਕਰ ਲਿਆ ਹੈ। ਹੁਣ ਤੱਕ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ&comma; ਜਿਸ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;