&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਲੁਧਿਆਣਾ &&num;8216&semi;ਚ ਮਕਾਨ ਮਾਲਕ ਨੇ ਕਿਰਾਏ ਦੇ ਕਮਰੇ &&num;8216&semi;ਚ ਰਹਿਣ ਵਾਲੀ ਔਰਤ ਨਾਲ ਬਲਾਤਕਾਰ ਕੀਤਾ। ਔਰਤ ਨੇ ਰੌਲ਼ਾ ਪਾਇਆ ਤਾਂ ਉਹ ਮੌਕੇ ਤੋਂ ਭੱਜ ਗਿਆ। ਪੀੜਤ ਔਰਤ ਨੇ ਮਕਾਨ ਮਾਲਕ &&num;8216&semi;ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਥਾਣਾ ਹੈਬੋਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ 20 ਅਗਸਤ ਨੂੰ ਉਸਦਾ ਮਹੀਨੇ ਦਾ ਕਿਰਾਇਆ ਪੂਰਾ ਹੋ ਗਿਆ ਸੀ। 3200 ਰੁਪਏ ਦਾ ਕਿਰਾਇਆ ਦੇਣਾ ਬਾਕੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਪਹਿਲੇ ਪਤੀ ਦੀ ਮੌਤ<br><&sol;strong>ਔਰਤ ਨੇ ਦੱਸਿਆ ਕਿ ਉਸਦੇ ਪਹਿਲੇ ਪਤੀ ਦੀ 2020 ਵਿੱਚ ਮੌਤ ਹੋ ਗਈ ਸੀ। ਉਸ ਦੇ ਦੋ ਬੱਚੇ ਹਨ। ਪਰਿਵਾਰ ਵਾਲਿਆਂ ਨੇ ਦੂਸਰਾ ਵਿਆਹ ਰੋਹਿਤ ਨਾਂ ਦੇ ਨੌਜਵਾਨ ਨਾਲ ਮੰਦਰ &&num;8216&semi;ਚ ਕਰਵਾਇਆ। ਪਤੀ ਰੋਹਿਤ ਕੰਮ &&num;8216&semi;ਤੇ ਗਿਆ ਹੋਇਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਦੌਰਾਨ ਮੁਲਜ਼ਮ ਸੰਨੀ ਵਾਸੀ ਗਲੀ ਨੰਬਰ 4 ਸੰਤ ਨਗਰ ਹੈਬੋਵਾਲ 4 ਸਤੰਬਰ ਨੂੰ ਘਰ ਆਇਆ। ਮੁਲਜ਼ਮ ਉਸ ਤੋਂ ਕਿਰਾਏ ਦੀ ਮੰਗ ਕਰਨ ਲੱਗਾ। ਪੀੜਤਾ ਅਨੁਸਾਰ ਉਸ ਨੇ ਮਕਾਨ ਮਾਲਕ ਨੂੰ ਕਿਰਾਏ ਬਾਰੇ ਆਪਣੇ ਪਤੀ ਨਾਲ ਗੱਲ ਕਰਨ ਲਈ ਕਿਹਾ। ਇਹ ਸੁਣ ਕੇ ਦੋਸ਼ੀ ਛੱਤ &&num;8216&semi;ਤੇ ਚਲਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਧੱਕਾ-ਮੁੱਕੀ ਕਰਕੇ ਸਰੀਰਕ ਸਬੰਧ ਬਣਾਏ<br><&sol;strong>ਪੀੜਤਾ ਅਨੁਸਾਰ ਉਹ ਲੋਕਾਂ ਦੇ ਘਰਾਂ ਵਿੱਚ ਸਫ਼ਾਈ ਦਾ ਕੰਮ ਕਰਦੀ ਹੈ। ਜਦੋਂ ਉਹ ਕੰਮ &&num;8216&semi;ਤੇ ਜਾਣ ਲਈ ਕਮਰੇ &&num;8216&semi;ਚ ਤਿਆਰ ਹੋ ਰਹੀ ਸੀ ਤਾਂ ਦੋਸ਼ੀ ਜ਼ਬਰਦਸਤੀ ਉਸ ਦੇ ਕਮਰੇ &&num;8216&semi;ਚ ਦਾਖਲ ਹੋ ਗਿਆ ਅਤੇ ਉਸ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਕਮਰੇ ਦਾ ਦਰਵਾਜ਼ਾ ਬੰਦ ਕਰਕੇ ਮੁਲਜ਼ਮ ਨੇ ਉਸ ਦੇ ਮੂੰਹ ’ਤੇ ਹੱਥ ਰੱਖ ਕੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਔਰਤ ਨੇ ਘਟਨਾ ਦੇ ਤੁਰੰਤ ਬਾਅਦ ਆਪਣੇ ਪਤੀ ਰੋਹਿਤ ਨੂੰ ਸੂਚਨਾ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ<br><&sol;strong>ਥਾਣਾ ਹੈਬੋਵਾਲ ਦੇ ਤਫ਼ਤੀਸ਼ੀ ਅਫ਼ਸਰ ਓਮ ਪ੍ਰਕਾਸ਼ ਅਨੁਸਾਰ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸੰਨੀ ਖ਼ਿਲਾਫ਼ ਆਈਪੀਸੀ ਦੀ ਧਾਰਾ 376&comma; 506 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;