&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਸ਼ਹਿਰ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਲੋਕ ਸਖ਼ਤ ਵਿਰੋਧ ਕਰ ਰਹੇ ਹਨ। ਇਸ ਗੱਲ ਤੋਂ ਭੜਕੀਆਂ ਔਰਤਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਠੇਕੇ ਦੇ ਬਾਹਰ ਸ਼ਰਾਬ ਦੀਆਂ ਬੋਤਲਾਂ ਸੁੱਟ ਦਿੱਤੀਆਂ। ਘਟਨਾ ਪ੍ਰੀਤ ਨਗਰ ਦੀ ਹੈ। ਲੋਕਾਂ ਨੇ ਦੇਰ ਰਾਤ ਸ਼ਰਾਬ ਦੇ ਠੇਕੇ ਦੇ ਬਾਹਰ ਧਰਨਾ ਦਿੱਤਾ। ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਪਰ ਲੋਕਾਂ ਨੇ ਪੁਲਿਸ ਦੀ ਇੱਕ ਨਾ ਚੱਲਣ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਲਾਕਾ ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਜਿੱਥੇ ਇਹ ਸ਼ਰਾਬ ਦਾ ਠੇਕਾ ਖੁੱਲ੍ਹ ਰਿਹਾ ਹੈ&comma; ਉਸ ਤੋਂ ਸਕੂਲ ਬਹੁਤ ਨੇੜੇ ਹੈ। ਜੇ ਵਿਦਿਆਰਥੀ ਠੇਕੇ ਵੱਲੋਂ ਹੋ ਕੇ ਜਾਂਦੇ ਹਨ ਤਾਂ ਉਨ੍ਹਾਂ ’ਤੇ ਗਲਤ ਅਸਰ ਪਏਗਾ। ਇਲਾਕੇ ਵਾਲਿਆਂ ਦਾ ਕਹਿਣਾ ਹੈ ਕਿ ਬੇਸ਼ੱਕ ਪੁਲਿਸ ਇਲਾਕਾ ਵਾਸੀਆਂ ਖਿਲਾਫ ਮਾਮਲਾ ਦਰਜ ਕਰੇ ਪਰ ਉਹ ਸ਼ਰਾਬ ਦਾ ਠੇਕਾ ਨਹੀਂ ਖੁੱਲ੍ਹਣ ਦੇਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;08&sol;wine-attack-2&period;jpg" alt&equals;"" class&equals;"wp-image-29646"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਲੋਕਾਂ ਦਾ ਕਹਿਣਾ ਹੈ ਕਿ ਸ਼ਰਾਬ ਦੇ ਠੇਕੇ ਦੇ ਮਾਲਕ ਦੇ ਨੌਕਰਾਂ ਨੇ ਵੀ ਲੋਕਾਂ ਨਾਲ ਗੁੰਡਾਗਰਦੀ ਕੀਤੀ ਹੈ। ਇਲਾਕੇ ਵਿੱਚ ਬਦਸਲੂਕੀ ਕੀਤੀ ਗਈ ਹੈ। ਕੌਂਸਲਰ ਕਲੇਰ ਨੇ ਕਿਹਾ ਕਿ ਇਲਾਕੇ ਦਾ ਮਾਹੌਲ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹ ਵੀ ਲੋਕਾਂ ਦੇ ਨਾਲ ਧਰਨੇ ਵਿੱਚ ਸ਼ਾਮਲ ਹਨ। ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;