&NewLine;<p class&equals;"wp-block-paragraph"><strong>ਲੁਧਿਆਣਾ&sol; ਚੰਡੀਗੜ੍ਹ &vert;<&sol;strong> ਸੂਬੇ ਵਿਚ ਯੂਥ ਕਾਂਗਰਸ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਆਨਲਾਈਨ ਵੋਟਿੰਗ 10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਵੋਟਿੰਗ ਆਨਲਾਈਨ ਹੋਣ ਜਾ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ਅਪ੍ਰੈਲ ਮਹੀਨੇ ਵਿੱਚ ਹੋ ਸਕਦਾ ਹੈ। ਨਤੀਜਿਆਂ ਤੋਂ ਪਹਿਲਾਂ ਮੌਜੂਦਾ ਟੀਮਾਂ ਆਪਣੇ ਪੱਧਰ &OpenCurlyQuote;ਤੇ ਸੰਸਥਾ ਦੀਆਂ ਗਤੀਵਿਧੀਆਂ ਨੂੰ ਜਾਰੀ ਰੱਖਣਗੀਆਂ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਵੀ ਬੀਤੇ ਦਿਨ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਮੀਟਿੰਗ ਕਰਕੇ 23 ਜ਼ਿਲਾ ਪ੍ਰਧਾਨਾਂ ਅਤੇ 117 ਹਲਕਾ ਪ੍ਰਧਾਨਾਂ ਸਮੇਤ ਹੋਰ ਅਹੁਦਿਆਂ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਹਾਂਡਾ ਨੇ ਦੱਸਿਆ ਕਿ ਕਾਂਗਰਸ ਹੀ ਇਕ ਅਜਿਹੀ ਪਾਰਟੀ ਹੈ ਜੋ ਹਰ ਨੌਜਵਾਨ ਨੂੰ ਪਾਰਟੀ ਵਿਚ ਵਧੀਆ ਕੰਮ ਕਰਨ ਦਾ ਮੌਕਾ ਦਿੰਦੀ ਹੈ। ਕਾਂਗਰਸ ਨੌਜਵਾਨਾਂ ਨੂੰ ਅੱਗੇ ਲਿਆ ਰਹੀ ਹੈ ਤਾਂ ਜੋ ਦੇਸ਼ ਤਰੱਕੀ ਕਰ ਸਕੇ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਂਡਾ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਚੋਣ ਸਬੰਧੀ ਇਤਰਾਜ਼ ਹੈ ਤਾਂ ਉਹ 20 ਫਰਵਰੀ ਤੋਂ 26 ਫਰਵਰੀ ਤੱਕ ਆਪਣਾ ਇਤਰਾਜ਼ ਦਰਜ ਕਰਵਾ ਸਕਦਾ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 27 ਫਰਵਰੀ ਤੋਂ 2 ਮਾਰਚ ਤੱਕ ਕੀਤੀ ਜਾਵੇਗੀ। ਉਮੀਦਵਾਰਾਂ ਦੇ ਨਾਵਾਂ ਦਾ ਐਲਾਨ 2 ਮਾਰਚ ਨੂੰ ਹੀ ਕਰ ਦਿੱਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਤੋਂ ਬਾਅਦ 10 ਮਾਰਚ ਤੋਂ 10 ਅਪ੍ਰੈਲ ਤੱਕ ਵੋਟਾਂ ਪੈਣਗੀਆਂ। ਉਮੀਦਵਾਰ ਪੂਰਾ ਮਹੀਨਾ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਨ੍ਹਾਂ ਤਰੀਕਾਂ ਵਿੱਚ&comma; ਉਮੀਦਵਾਰਾਂ ਨੂੰ ਭਾਰਤੀ ਯੂਥ ਕਾਂਗਰਸ ਦੀ ਸਾਈਟ &&num;8216&semi;ਤੇ ਆਨਲਾਈਨ ਮੈਂਬਰਸ਼ਿਪ ਫਾਰਮ ਭਰਨਾ ਹੋਵੇਗਾ। ਮੈਂਬਰਸ਼ਿਪ ਫਾਰਮ ਭਰਨ ਦੇ ਨਾਲ-ਨਾਲ ਵੋਟਰ ਨੂੰ ਮੌਕੇ &&num;8216&semi;ਤੇ ਹੀ ਉਮੀਦਵਾਰ ਨੂੰ ਆਨਲਾਈਨ ਵੋਟ ਪਾਉਣੀ ਪਵੇਗੀ। ਪ੍ਰਤੀ ਮੈਂਬਰਸ਼ਿਪ ਫੀਸ 50 ਰੁਪਏ ਰੱਖੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੈਂਬਰਸ਼ਿਪ ਅਤੇ ਵੋਟਿੰਗ ਦਾ ਸਮਾਂ ਵੀ ਵਧਾਇਆ ਜਾ ਸਕਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੇਕਰ ਕਿਸੇ ਨੂੰ ਚੋਣ ਸਬੰਧੀ ਇਤਰਾਜ਼ ਹੈ ਤਾਂ ਉਹ 20 ਫਰਵਰੀ ਤੋਂ 26 ਫਰਵਰੀ ਤੱਕ ਆਪਣਾ ਇਤਰਾਜ਼ ਦਰਜ ਕਰਵਾ ਸਕਦਾ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 27 ਫਰਵਰੀ ਤੋਂ 2 ਮਾਰਚ ਤੱਕ ਕੀਤੀ ਜਾਵੇਗੀ। ਉਮੀਦਵਾਰਾਂ ਦੇ ਨਾਵਾਂ ਦਾ ਐਲਾਨ 2 ਮਾਰਚ ਨੂੰ ਹੀ ਕਰ ਦਿੱਤਾ ਜਾਵੇਗਾ। ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਤੋਂ ਬਾਅਦ 10 ਮਾਰਚ ਤੋਂ 10 ਅਪ੍ਰੈਲ ਤੱਕ ਵੋਟਾਂ ਪੈਣਗੀਆਂ। ਉਮੀਦਵਾਰ ਪੂਰਾ ਮਹੀਨਾ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਨ੍ਹਾਂ ਤਰੀਕਾਂ ਵਿੱਚ&comma; ਉਮੀਦਵਾਰਾਂ ਨੂੰ ਭਾਰਤੀ ਯੂਥ ਕਾਂਗਰਸ ਦੀ ਸਾਈਟ &OpenCurlyQuote;ਤੇ ਔਨਲਾਈਨ ਮੈਂਬਰਸ਼ਿਪ ਫਾਰਮ ਭਰਨਾ ਹੋਵੇਗਾ। ਮੈਂਬਰਸ਼ਿਪ ਫਾਰਮ ਭਰਨ ਦੇ ਨਾਲ-ਨਾਲ ਵੋਟਰ ਨੂੰ ਮੌਕੇ &OpenCurlyQuote;ਤੇ ਹੀ ਉਮੀਦਵਾਰ ਨੂੰ ਆਨਲਾਈਨ ਵੋਟ ਪਾਉਣੀ ਪਵੇਗੀ। ਪ੍ਰਤੀ ਮੈਂਬਰਸ਼ਿਪ ਫੀਸ 50 ਰੁਪਏ ਰੱਖੀ ਗਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;