&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> 29 ਮਾਰਚ ਨੂੰ ਬਸੰਤ ਪਾਰਕ ਚੌਕੀ ਇੰਚਾਰਜ ਜਰਨੈਲ ਸਿੰਘ ਨੂੰ ਇਕ ਨਸ਼ਾ ਤਸਕਰ ਦੇ ਰਿਸ਼ਤੇਦਾਰਾਂ ਤੋਂ 70 ਹਜ਼ਾਰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਰਨੈਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਵੱਡਾ ਖੁਲਾਸਾ ਹੋਇਆ ਹੈ। ਪਤਾ ਲੱਗਾ ਹੈ ਕਿ ਉਹ ਖੁਦ ਵੀ ਨਸ਼ੇ ਦਾ ਸੇਵਨ ਕਰਦਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਦੋਂ ਮੁਲਜ਼ਮ ਦਾ ਡੋਪ ਟੈਸਟ ਕਰਵਾਇਆ ਗਿਆ ਤਾਂ ਉਹ ਟੈਸਟ ਵਿਚ ਫੇਲ ਹੋ ਗਿਆ। ਜਦੋਂ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਸਖ਼ਤੀ ਨਾਲ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹ ਕਈ ਵਾਰ ਮੌਜ਼-ਮਸਤੀ ਲਈ ਨਸ਼ੇ ਵੀ ਕਰ ਲੈਂਦਾ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਜਾਂਚ ਵਿਚ ਪਾਇਆ ਕਿ ਜਰਨੈਲ ਸਿੰਘ ਦਾ ਪਿੰਡ ਧਨਾਨਸੂ ਵਿਚ ਇਕ ਸ਼ਾਪਿੰਗ ਕੰਪਲੈਕਸ&comma; 1 ਹਜ਼ਾਰ ਗਜ਼ ਦਾ ਡਿਪਾਰਟਮੈਂਟਲ ਸਟੋਰ ਹੈ&comma; ਉਸਦੇ ਬੈਂਕ ਖਾਤੇ ਵਿਚ 25 ਲੱਖ ਦੀ ਨਕਦੀ ਹੈ ਅਤੇ ਇਕ ਟੋਇਟਾ ਫਾਰਚੂਨਰ ਵੀ ਹੈ। ਜਰਨੈਲ ਆਪਣੀ ਸਮਰੱਥਾ ਤੋਂ ਵੱਧ ਦੌਲਤ ਅਤੇ ਜਾਇਦਾਦ ਦਾ ਮਾਲਕ ਹੈ। ਲੁਧਿਆਣਾ ਪੁਲਿਸ ਨੇ ਜਰਨੈਲ ਸਿੰਘ ਦੀ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ ਵਿਚ ਨਸ਼ਾ ਤਸਕਰ ਅੰਮ੍ਰਿਤਪਾਲ ਸਿੰਘ ਚੀਨੂ ਅਤੇ ਪਰਵਿੰਦਰ ਕੁਮਾਰ ਉਰਫ਼ ਵਿੱਕੀ ਧਵਨ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ&comma; ਜਿਨ੍ਹਾਂ ਨੇ ਜਰਨੈਲ ਸਿੰਘ ਲਈ ਸੌਦਾ ਤੈਅ ਕੀਤਾ ਸੀ। ਇਸ ਤੋਂ ਬਾਅਦ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਜਰਨੈਲ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;