&NewLine;<p class&equals;"wp-block-paragraph"><strong>ਜਲੰਧਰ&vert; <&sol;strong>ਬੀ ਆਰ ਚੋਪੜਾ ਦੇ ਟੀਵੀ ਸੀਰੀਅਲ &&num;8216&semi;ਮਹਾਭਾਰਤ&&num;8217&semi; &lpar;1980&rpar; &&num;8216&semi;ਚ ਸ਼ਕੁਨੀ ਦਾ ਕਿਰਦਾਰ ਨਿਭਾਅ ਕੇ ਕਾਮਯਾਬੀ ਹਾਸਲ ਕਰਨ ਵਾਲੇ ਅਦਾਕਾਰ ਗੁਫੀ ਪੇਂਟਲ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਸੋਮਵਾਰ 5 ਜੂਨ ਨੂੰ ਆਖਰੀ ਸਾਹ ਲਿਆ। ਉਨ੍ਹਾਂ ਦੀ ਉਮਰ 78 ਸਾਲ ਸੀ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;06&sol;g-2&period;jpg" alt&equals;"" class&equals;"wp-image-59447"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪਹਿਲਾਂ ਉਨ੍ਹਾਂ ਨੂੰ ਫਰੀਦਾਬਾਦ ਦੇ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ&comma; ਬਾਅਦ &&num;8216&semi;ਚ ਉਨ੍ਹਾਂ ਦੀ ਹਾਲਤ ਵਿਗੜਨ &&num;8216&semi;ਤੇ ਉਨ੍ਹਾਂ ਨੂੰ ਮੁੰਬਈ ਸ਼ਿਫਟ ਕਰ ਦਿੱਤਾ ਗਿਆ&comma; ਜਿੱਥੇ ਉਹ ਆਈ&period;ਸੀ&period;ਯੂ&period; ਵਿਚ ਦਾਖਲ ਸਨ। ਉਮਰ ਸੰਬੰਧੀ ਸਿਹਤ ਸਮੱਸਿਆਵਾਂ ਅਤੇ ਦਿਲ ਦੇ ਫੇਲ੍ਹ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅੱਜ ਸ਼ਾਮ 4 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;06&sol;gr&period;jpg" alt&equals;"" class&equals;"wp-image-59445"&sol;><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;