<p><strong>ਅੰਮ੍ਰਿਤਸਰ<&sol;strong> <strong>&vert; <&sol;strong>ਇਥੇ ਪਹੁੰਚੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਮੁੜ ਆਖਿਆ ਕਿ ਪੰਜਾਬ ਵਿੱਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ ਪਰ ਇਹ ਸਿਆਸੀ ਪਾਰਟੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਬਣਾਈ ਜਾਵੇਗੀ।<&sol;p>&NewLine;<p>ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਸਨ। ਮਰਹੂਮ ਅਕਾਲੀ ਆਗੂ ਮੋਹਨ ਸਿੰਘ ਤੁੜ ਦੀ ਬਰਸੀ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਸੰਸਦ ਮੈਂਬਰ ਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਮਗਰੋਂ ਕੀਤਾ ਜਾਵੇਗਾ।<&sol;p>&NewLine;<div class&equals;"newadd newtopadd newcontainer clearfix">&NewLine;<p>ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 8 ਅਗਸਤ ਨੂੰ ਇਸ ਸਬੰਧ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ।<&sol;p>&NewLine;<p>ਪੱਤਰਕਾਰਾਂ ਵੱਲੋਂ ਕੋਹਿਨੂਰ ਹੀਰਾ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਗੱਡੀ ਭਾਰਤ ਲਿਆਉਣ ਸਬੰਧੀ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ &OpenCurlyQuote;ਅਜੇ ਕੋਹਿਨੂਰ &lpar;Koh-i-Noor&rpar; ਭਾਰਤ ਨਹੀਂ ਆਉਣਾ ਚਾਹੀਦਾ। ਖਾਲਸਾ ਨੇ ਮਹਾਰਾਜਾ ਰਣਜੀਤ ਸਿੰਘ ਦੀ ਗੱਦੀ ਅਤੇ ਕੋਹਿਨੂਰ ਹੀਰਾ ਭਾਰਤ ਵਾਪਸ ਨਾ ਲਿਆਉਣ ਦੀ ਸਲਾਹ ਦਿੱਤੀ<&sol;p>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;