ਮਹਾਰਾਸ਼ਟਰ ‘ਚ 24 ਘੰਟਿਆਂ ਵਿਚ ਕੋਰੋਨਾ ਪਾਜੀਟਿਵ ਦੇ 15 ਮਾਮਲੇ, ਮਰੀਜ਼ਾਂ ਦੀ ਗਿਣਤੀ 89 ਹੋਈ

0
391

ਨਵੀਂ ਦਿੱਲੀ. ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 15 ਨਵੇਂ ਕੇਸ ਸਾਹਮਣੇ ਆਏ ਹਨ। ਰਾਜ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ 89 ਹੋ ਗਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਵਿੱਚ 14 ਅਤੇ ਪੁਣੇ ਵਿੱਚ ਇੱਕ ਨਵਾਂ ਕੇਸ ਸਾਹਮਣੇ ਆਇਆ ਹੈ। ਕੋਵਿਡ -19 ਤੋਂ ਮਹਾਰਾਸ਼ਟਰ ਵਿੱਚ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਦੇ ਵੱਧਦੇ ਮਾਮਲੇ ਦੇਖਦੇ ਹੋਈ ਪ੍ਰਸ਼ਾਸਨ ਨੇ ਮੀਟਿੰਗ ਰੱਖੀ ਹੈ।

ਇਸ ਖਬਰ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਜਿਵੇਂ-ਜਿਵੇਂ ਜਾਣਕਾਰੀ ਮਿਲੇਗੀ, ਇਸਨੂੰ ਅਪਡੇਟ ਕੀਤਾ ਜਾਵੇਗਾ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।