ਮਹਿੰਦਰ ਸਿੰਘ ਕੇ.ਪੀ ਦੇ ਗੰਨਮੈਨ, ਕੁਕ ਤੇ ਸੇਵਾਦਾਰ ਨੂੰ ਵੀ ਹੋਇਆ ਕੋਰੋਨਾ

0
698

ਜਲੰਧਰ . ਸਾਬਕਾ ਐਮਪੀ ਮਹਿੰਦਰ ਸਿੰਘ ਕੇ.ਪੀ ਦੇ ਗੰਨਮੈਨ, ਕੁਕ ਤੇ ਸੇਵਾਦਾਰ ਨੂੰ ਵੀ ਕੋਰੋਨਾ ਹੋ ਗਿਆ ਹੈ। ਐਤਵਾਰ ਮਹਿੰਦਰ ਸਿੰਘ ਕੇਪੀ ਨੇ ਜਦ ਆਪਣਾ ਟੈਸਟ ਕਰਵਾਇਆ ਤਾਂ ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਸਿਹਤ ਵਿਭਾਗ ਨੇ ਉਹਨਾਂ ਦੇ ਸੇਵਾਦਾਰਾਂ ਤੇ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਸੈਂਪਲ ਲਏ ਸੀ। ਜਿਹਨਾਂ ਦੀ ਰਿਪੋਰਟ ਆਉਣ ‘ਤੇ ਤਿੰਨ ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ।