&NewLine;<p class&equals;"wp-block-paragraph"><strong>ਜੰਮੂ-ਕਸ਼ਮੀਰ &vert;<&sol;strong> ਪੁਲਵਾਮਾ &OpenCurlyQuote;ਚ ਅੱਜ ਐਤਵਾਰ ਨੂੰ 5 ਤੋਂ 6 ਕਿਲੋ IED ਬਰਾਮਦ ਕੀਤਾ ਗਿਆ ਹੈ। ਕਸ਼ਮੀਰ ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦਾ ਇਕ ਸਾਥੀ ਇਸ਼ਫਾਕ ਅਹਿਮਦ ਵਾਨੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੇ ਖੁਲਾਸੇ &OpenCurlyQuote;ਤੇ ਹੀ ਇਹ IED ਜ਼ਬਤ ਕੀਤੀ ਗਈ ਹੈ। ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਇਸ IED ਦੀ ਬਰਾਮਦਗੀ ਦੀ ਜਾਣਕਾਰੀ ਦਿੱਤੀ ਹੈ।<br><br>ਰਾਜੌਰੀ ਦੇ ਕੰਢੀ ਜੰਗਲੀ ਖੇਤਰ ਵਿੱਚ ਅੱਤਵਾਦੀ ਹਮਲੇ ਦੇ ਕੁਝ ਦਿਨ ਬਾਅਦ IED ਦੀ ਇਸ ਵੱਡੀ ਖੇਪ ਦੀ ਬਰਾਮਦਗੀ ਕੀਤੀ ਗਈ ਸੀ। ਰਾਜੌਰੀ ਅੱਤਵਾਦੀ ਹਮਲੇ &OpenCurlyQuote;ਚ 5 ਜਵਾਨ ਸ਼ਹੀਦ ਹੋ ਗਏ ਸਨ। ਅੱਤਵਾਦੀ ਹਮਲੇ ਤੋਂ ਬਾਅਦ&comma; ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਰਾਜੌਰੀ ਵਿੱਚ 25 ਇਨਫੈਂਟਰੀ ਡਵੀਜ਼ਨ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ। ਆਰਮੀ ਚੀਫ ਜਨਰਲ ਮਨੋਜ ਪਾਂਡੇ ਅਤੇ ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ ਵੀ ਰਾਜਨਾਥ ਸਿੰਘ ਦੇ ਨਾਲ ਸਨ।<br><br>ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਦੌਰਾਨ ਭਾਰਤੀ ਫੌਜ ਦੀਆਂ ਤਿਆਰੀਆਂ ਅਤੇ ਕੰਟਰੋਲ ਰੇਖਾ &OpenCurlyQuote;ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸ਼ਹੀਦ ਸੈਨਿਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਚੁਣੌਤੀਪੂਰਨ ਹਾਲਾਤ ਵਿੱਚ ਕੰਮ ਕਰਦੇ ਹੋਏ ਜਵਾਨਾਂ ਦੀ ਬਹਾਦਰੀ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;