<p><strong>ਲੁਧਿਆਣਾ&comma; 14 ਫਰਵਰੀ &vert;<&sol;strong> ਇਥੋਂ ਦੇ ਕੰਗਣਵਾਲ ਇਲਾਕੇ ਵਿਚ ਸਰਸਵਤੀ ਪੂਜਾ ਸਮਾਗਮ ਦੌਰਾਨ ਸਿਲੰਡਰ ਫਟ ਗਿਆ। ਇਸ ਧਮਾਕੇ ਨਾਲ ਪੂਰਾ ਇਲਾਕਾ ਦਹਿਲ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕੁੱਲ 7 ਲੋਕ ਝੁਲਸ ਗਏ। ਹਾਦਸੇ ਦੌਰਾਨ 2 ਬੱਚੇ ਵੀ ਗੰਭੀਰ ਰੂਪ ਵਿਚ ਝੁਲਸ ਗਏ। ਫਿਲਹਾਲ ਤਿੰਨ ਲੋਕਾਂ ਦੀ ਪਛਾਣ ਹੋ ਚੁੱਕੀ ਹੈ।<&sol;p>&NewLine;<p>ਹਾਦਸੇ &OpenCurlyQuote;ਚ ਜ਼ਖ਼ਮੀ ਦੋ ਬੱਚਿਆਂ ਸਮੇਤ ਇਕ ਵਿਅਕਤੀ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਬੱਚਿਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ। ਇਲਾਜ ਅਧੀਨ ਲੋਕਾਂ ਦੀ ਪਛਾਣ ਸਾਹਿਲ &lpar;10&rpar;&comma; ਸਾਕਸ਼ੀ &lpar;11&rpar; ਅਤੇ ਪਵਨ ਕੁਮਾਰ &lpar;29&rpar; ਵਜੋਂ ਹੋਈ ਹੈ। ਬਾਕੀ 4 ਜ਼ਖਮੀਆਂ ਨੂੰ ਕਿਹੜੇ ਹਸਪਤਾਲ ਲਿਜਾਇਆ ਗਿਆ ਹੈ&comma; ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ। ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੇ ਅਧਿਕਾਰੀਆਂ ਵੱਲੋਂ ਮੌਕੇ &OpenCurlyQuote;ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<div class&equals;"google-auto-placed ap&lowbar;container">&NewLine;<p>ਲੋਕਾਂ ਦਾ ਕਹਿਣਾ ਹੈ ਕਿ ਵਿਹੜੇ ਵਿਚ ਸਰਸਵਤੀ ਪੂਜਾ ਚੱਲ ਰਹੀ ਸੀ। ਉਨ੍ਹਾਂ ਦਾ ਲੜਕਾ ਅਤੇ ਗੁਆਂਢੀ ਦੀ ਧੀ ਉਥੇ ਖੇਡ ਰਹੇ ਸਨ। ਅਚਾਨਕ ਜਦੋਂ ਬੇਟਾ ਕਮਰੇ ਵਿਚ ਆਇਆ ਤਾਂ ਉਸਦੇ ਕੱਪੜਿਆਂ ਨੂੰ ਅੱਗ ਲੱਗੀ ਹੋਈ ਸੀ। ਲੋਕਾਂ ਦੀ ਮਦਦ ਨਾਲ ਤੁਰੰਤ ਅੱਗ &OpenCurlyQuote;ਤੇ ਕਾਬੂ ਪਾਇਆ ਗਿਆ। ਇਸੇ ਤਰ੍ਹਾਂ ਲੜਕੀ ਸਾਕਸ਼ੀ ਨੂੰ ਵੀ ਅੱਗ ਲੱਗੀ ਹੋਈ ਸੀ। ਦੋਵਾਂ ਬੱਚਿਆਂ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਫਿਲਹਾਲ ਡਾਕਟਰਾਂ ਨੇ ਸਾਹਿਲ ਅਤੇ ਸਾਕਸ਼ੀ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ। ਇਸ ਹਾਦਸੇ &OpenCurlyQuote;ਚ ਸਾਹਿਲ ਅਤੇ ਸਾਕਸ਼ੀ ਲਗਭਗ 65 ਫੀਸਦੀ ਝੁਲਸ ਗਏ ਹਨ।<&sol;p>&NewLine;<p><strong>ਲਿੰਕ &&num;8216&semi;ਤੇ ਕਲਿੱਕ ਕਰਕੇ ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;3574550529484945">https&colon;&sol;&sol;www&period;facebook&period;com&sol;punjabibulletinworld&sol;videos&sol;3574550529484945<&sol;a><&sol;p>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;