&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਘਰਿੰਡਾ ਥਾਣਾ ਖੇਤਰ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਮੰਡੀ ਤੋਂ ਪਰਤ ਰਹੇ 2 ਪਲੇਦਾਰਾਂ ਦੀ ਮੌਤ ਹੋ ਗਈ ਹੋਰ ਤਾਂ ਹੋਰ ਹਾਦਸੇ ਵਿੱਚ ਕਾਰ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ 6 ਜ਼ਖ਼ਮੀਆਂ ਨੂੰ ਛੇਹਰਟਾ ਦੇ ਅਰੋੜਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ&comma; ਜਿੱਥੇ ਕਾਰ ਚਾਲਕ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਪੱਲੇਦਾਰ ਮੰਡੀ &&num;8216&semi;ਚ ਆਪਣਾ ਕੰਮ ਨਿਪਟਾ ਕੇ ਥ੍ਰੀ-ਵ੍ਹੀਲਰ &&num;8216&semi;ਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਥ੍ਰੀਵ੍ਹੀਲਰ ਨੂੰ ਟੱਕਰ ਮਾਰ ਦਿੱਤੀ। ਤੇਜ਼ ਰਫ਼ਤਾਰ ਕਾਰ ਨਾਲ ਟਕਰਾ ਕੇ ਥ੍ਰੀ-ਵ੍ਹੀਲਰ ਪਲਟ ਗਿਆ ਅਤੇ ਇਸ ਵਿੱਚ ਸਵਾਰ ਸਾਰੇ ਵਿਅਕਤੀ ਜ਼ਖ਼ਮੀ ਹੋ ਗਏ। ਇਸ ਖ਼ਤਰਨਾਕ ਹਾਦਸੇ ਵਿੱਚ ਕਾਰ ਵੀ ਪਲਟ ਗਈ ਅਤੇ ਉਸ ਦਾ ਡਰਾਈਵਰ ਵੀ ਗੰਭੀਰ ਜ਼ਖ਼ਮੀ ਹੋ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਮੌਜੂਦ ਕੁਝ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਤੁਰੰਤ ਸਾਰੇ ਜ਼ਖਮੀਆਂ ਨੂੰ ਛੇਹਰਟਾ ਸਥਿਤ ਅਰੋੜਾ ਹਸਪਤਾਲ &&num;8216&semi;ਚ ਦਾਖਲ ਕਰਵਾਇਆ। ਇਸ ਦੌਰਾਨ ਦੋ ਜ਼ਖ਼ਮੀਆਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਕਸ਼ਮੀਰ ਸਿੰਘ ਵਜੋਂ ਕੀਤੀ ਹੈ&comma; ਜਦਕਿ ਦੂਜੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਘਰਿੰਡਾ ਥਾਣੇ ਦੇ ਇੰਚਾਰਜ ਕਰਮਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮ੍ਰਿਤਕਾਂ ਵਿੱਚੋਂ ਇੱਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ&comma; ਜਦਕਿ ਹਾਦਸੇ ਵਿੱਚ ਮਾਰੇ ਗਏ ਦੂਜੇ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਕਾਰ ਚਾਲਕ ਨੂੰ ਵੀ ਅਰੋੜਾ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ ਹੈ&comma; ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;