<div><strong>ਚੰਡੀਗੜ੍ਹ&comma; 14 ਜਨਵਰੀ &vert;<&sol;strong> ਮੋਹਾਲੀ ਵਿਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਜੀ ਮੰਜ਼ਿਲ &&num;8216&semi;ਤੇ ਲੈਂਟਰ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ&comma; ਜਦਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ &lpar;41&rpar; ਵਜੋਂ ਹੋਈ ਹੈ।<&sol;div>&NewLine;<div><&sol;div>&NewLine;<div>ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ &&num;8216&semi;ਤੇ ਪਹੁੰਚ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਇਹ ਪਤਾ ਲਗਾਉਣ &&num;8216&semi;ਚ ਲੱਗਾ ਹੋਇਆ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ।<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;