ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ

0
176

ਚੰਡੀਗੜ੍ਹ, 25 ਸਤੰਬਰ | ਪੰਜਾਬ ਵਿਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸੂਬੇ ਵਿਚ 49 ਆਈ.ਏ.ਐਸ. ਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ ਸਨਿਆਮ ਅਗਰਵਾਲ ਨੂੰ ਉਚੇਰੀ ਸਿੱਖਿਆ ਦਾ ਡਾਇਰੈਕਟਰ ਬਣਾਇਆ ਗਿਆ ਹੈ, ਜਦਕਿ ਗੁਰਪ੍ਰੀਤ ਔਲਖ ਨੂੰ ਤਰਨਤਾਰਨ ਦਾ ਨਵਾਂ ਡੀਸੀ, ਆਈ.ਏ.ਐਸ. ਗੌਰੀ ਪਰਾਸ਼ਰ ਜੋਸ਼ੀ ਨੂੰ ਵਿਸ਼ੇਸ਼ ਸਕੱਤਰ ਪ੍ਰਸੋਨਲ ਨਿਯੁਕਤ ਕੀਤਾ ਗਿਆ ਹੈ। ਮੁਅੱਤਲ ਕੀਤੇ ਗਏ ਹੋਰ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Punjab transfer

Punjab transfer

Punjab transfer