&NewLine;<p class&equals;"wp-block-paragraph"><strong>ਨਵੀਂ ਦਿੱਲੀ &period;<&sol;strong> ਦੇਸ਼ ਵਿਚ ਲੌਕਡਾਊਨ ਹੋਣ ਕਰਕੇ ਸਾਰੇ ਕੰਮ-ਕਾਜ ਠੱਪ ਹਨ&comma; ਹੁਣ ਭਾਰਤੀ ਰੇਲਵੇ ਨੇ ਵੱਡਾ ਫੈਸਲਾ ਲਿਆ ਹੈ। 30 ਜੂਨ&comma; 2020 ਤੱਕ ਬੁੱਕ ਹੋਈਆਂ ਸਾਰੀਆਂ ਟਿਕਟਾਂ ਰਿਫੰਡ ਕਰ ਦਿੱਤੀਆਂ ਗਈਆਂ ਹਨ। ਰੇਲ ਗੱਡੀਆਂ ਤੇ ਲੇਬਰ ਵਿਸ਼ੇਸ਼ ਰੇਲ ਗੱਡੀਆਂ ਆਪਣੇ ਸਮੇਂ ਅਨੁਸਾਰ ਚੱਲਣਗੀਆਂ। ਰੇਲਵੇ ਨੇ ਪਹਿਲਾਂ 17 ਮਈ ਤੱਕ ਟਰੇਨਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਹੁਣ ਰੇਲਵੇ ਨੇ ਸਾਰੀਆਂ ਟਿਕਟਾਂ 30 ਜੂਨ ਤੱਕ ਰੱਦ ਕਰਨ ਦਾ ਐਲਾਨ ਕੀਤਾ ਹੈ। ਦਰਅਸਲ&comma; ਦੇਸ਼ ਵਿੱਚ ਲਾਗੂ ਲਾਕਡਾਊਨ ਦਾ ਤੀਜਾ ਪੜਾਅ 17 ਮਈ ਨੂੰ ਖਤਮ ਹੋਣ ਵਾਲਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12 ਮਈ ਨੂੰ ਦੇਸ਼ ਦੇ ਨਾਮ &OpenCurlyQuote;ਤੇ ਸੰਬੋਧਨ ਕਰਦਿਆਂ ਲਾਕਡਾਊਨ ਦੇ ਚੌਥੇ ਪੜਾਅ ਦਾ ਸੰਕੇਤ ਵੀ ਦਿੱਤਾ ਹੈ । ਜਿਸ ਤੋਂ ਬਾਅਦ ਲਾਕਡਾਊਨ-4 18 ਮਈ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;