<p><strong>ਮਾਨਸਾ&comma; 2 ਅਕਤੂਬਰ &vert;<&sol;strong> ਪੰਚਾਇਤੀ ਚੋਣਾਂ ਕਾਰਨ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀ ਦੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਧੇਸ਼ਾਮ &lpar;38&rpar; ਵਾਸੀ ਪਿੰਡ ਖੇੜਾ ਖੁਰਦ ਵਜੋਂ ਹੋਈ ਹੈ। ਬੀਤੀ ਰਾਤ ਪਿੰਡ ਵਿਚ ਰਾਧੇਸ਼ਾਮ ਦਾ ਕਤਲ ਕਰ ਦਿੱਤਾ ਗਿਆ।<&sol;p>&NewLine;<p>ਜਾਣਕਾਰੀ ਮੁਤਾਬਕ ਇਸ ਕਤਲ ਨੂੰ 9 ਲੋਕਾਂ ਨੇ ਅੰਜਾਮ ਦਿੱਤਾ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਡੀ&period;ਐਸ&period;ਪੀ&period; ਦੇ ਰੀਡਰ ਦਾ ਨਾਂ ਵੀ ਇਸ ਕਤਲ ਕੇਸ ਵਿਚ ਸਾਹਮਣੇ ਆ ਰਿਹਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮੰਡੀ ਬੋਰਡ ਦੇ ਡਾਇਰੈਕਟਰ ਅਭੈ ਗੋਦਾਰਾ ਨੇ ਦੋਸ਼ ਲਾਇਆ ਕਿ ਇਸ ਕਤਲ ਵਿਚ ਡੀ&period;ਐਸ&period;ਪੀ&period; ਦਾ ਰੀਡਰ ਮੁੱਖ ਦੋਸ਼ੀ ਹੈ&comma; ਇਸ ਲਈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਘਟਨਾ ਤੋਂ ਬਾਅਦ ਪੁਲਿਸ ਦੀ ਫੌਰੈਂਸਿਕ ਟੀਮ ਨੇ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;