<p><strong>ਜਲੰਧਰ&comma; 13 ਨਵੰਬਰ &vert;<&sol;strong> ਜਲੰਧਰ &&num;8216&semi;ਚ ਦੀਵਾਲੀ ਵਾਲੀ ਰਾਤ ਨੂੰ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇੱਥੇ ਲਾਂਬੜਾ ਥਾਣਾ ਖੇਤਰ ਦੇ ਪਿੰਡ ਲੱਲੀਆਂ ਖੁਰਦ &&num;8216&semi;ਚ ਦੀਵਾਲੀ ਦੀ ਰਾਤ ਨੂੰ ਪਤਨੀ ਨੇ ਆਪਣੇ ਹੀ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਈ।<&sol;p>&NewLine;<p>ਮ੍ਰਿਤਕ ਦੀ ਪਛਾਣ ਮੱਸੀ ਮਨਸੂਰ ਵਜੋਂ ਹੋਈ ਹੈ&comma; ਜਿਸ ਦੇ 4 ਬੱਚੇ ਸਨ ਅਤੇ ਉਹ ਆਪਣੇ ਪਰਿਵਾਰ ਸਮੇਤ ਇਕ ਕਿਸਾਨ ਦੇ ਘਰ ਵਿਚ ਰਹਿੰਦਾ ਸੀ। ਇਸ ਕਤਲ ਦੀ ਸੂਚਨਾ ਲਾਂਬੜਾ ਥਾਣਾ ਪੁਲਿਸ ਨੂੰ ਮਿਲੀ ਤਾਂ ਪੁਲਿਸ ਪ੍ਰਸ਼ਾਸਨ &&num;8216&semi;ਚ ਹੜਕੰਪ ਮਚ ਗਿਆ। ਮੌਕੇ &&num;8216&semi;ਤੇ ਐਸ&period;ਐਚ&period;ਓ&period; ਅਮਨ ਸੈਣੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਮ੍ਰਿਤਕ ਮੱਸੀ ਮਨਸੂਰ ਦੀ ਪਤਨੀ ਦੀ ਭਾਲ ਵਿਚ ਲੱਗੀ ਹੋਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;