<p><strong>ਤਰਨਤਾਰਨ&comma; 7 ਜਨਵਰੀ &vert;<&sol;strong> ਤਰਨਤਾਰਨ ਦੇ ਪੱਟੀ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਇਕ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਮਰਡਰ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸੁਨੀਤਾ 30 ਸਾਲ ਪਤਨੀ ਰਾਜਾ ਵਜੋਂ ਹੋਈ ਹੈ। ਮ੍ਰਿਤਕਾ 4 ਮਹੀਨਿਆਂ ਦੀ ਗਰਭਵਤੀ ਸੀ। ਮ੍ਰਿਤਕਾ ਦੀ ਸੱਸ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਰਾਜੇ ਦਾ ਇਲਾਕੇ ਦੇ ਬੌਬੀ ਨਾਮਕ ਨੌਜਵਾਨ ਨਾਲ ਝਗੜਾ ਹੋਇਆ ਸੀ&comma; ਜਿਸ ਦਾ ਬੀਤੀ ਸ਼ਾਮ ਨੂੰ ਮੋਹਤਬਰਾਂ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ। ਐਤਵਾਰ ਨੂੰ ਬੌਬੀ ਉਨ੍ਹਾਂ ਦੇ ਘਰ ਆਇਆ ਅਤੇ ਰਾਜੇ ਨੂੰ ਮਾਰਨ ਦੀ ਨੀਅਤ ਨਾਲ ਗੋਲ਼ੀਆਂ ਚਲਾ ਦਿੱਤੀਆਂ।<&sol;p>&NewLine;<p><img src&equals;"https&colon;&sol;&sol;dailypost&period;in&sol;wp-content&sol;uploads&sol;2024&sol;01&sol;WhatsApp-Image-2024-01-07-at-2&period;48&period;33-PM&period;jpeg" &sol;><&sol;p>&NewLine;<p>ਇਸ ਗੋਲ਼ੀਬਾਰੀ ਵਿਚ ਰਾਜੇ ਦੀ ਪਤਨੀ ਸੁਨੀਤਾ ਦੀ ਗੋਲ਼ੀਆਂ ਲੱਗਣ ਕਾਰਨ ਮੌਤ ਹੋ ਗਈ। ਇਸ ਵਾਰਦਾਤ ਤੋਂ ਬਾਅਦ ਚੀਕ-ਚਿਹਾੜਾ ਪੈ ਗਿਆ ਅਤੇ ਹਮਲਾਵਰ ਫਰਾਰ ਹੋ ਗਿਆ। ਵਾਰਦਾਤ ਦਾ ਪਤਾ ਲੱਗਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ<a href&equals;"https&colon;&sol;&sol;shorturl&period;at&sol;oqMNR"> https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;Jalandhar Bulletin<&sol;p>&NewLine;<h1><strong>ਵੇਖੋ ਵੀਡੀਓ<&sol;strong><&sol;h1>&NewLine;<div class&equals;"youtube-embed" data-video&lowbar;id&equals;""><iframe title&equals;"ਪੱਟੀ &&num;039&semi;ਚ ਗਰਭਵਤੀ ਮਹਿਲਾ ਦਾ ਗੋਲ਼ੀਆਂ ਮਾਰ ਕੇ ਮਰਡਰ&comma; ਘਰ ਵੜ ਕੇ ਮੱਥੇ &&num;039&semi;ਚ ਮਾਰਿਆ ਫਾਇਰ" width&equals;"696" height&equals;"522" src&equals;"https&colon;&sol;&sol;www&period;youtube&period;com&sol;embed&sol;AfNP8-y8mO0&quest;feature&equals;oembed&&num;038&semi;enablejsapi&equals;1" frameborder&equals;"0" allow&equals;"accelerometer&semi; autoplay&semi; clipboard-write&semi; encrypted-media&semi; gyroscope&semi; picture-in-picture&semi; web-share" allowfullscreen><&sol;iframe><&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;