&NewLine;<p class&equals;"wp-block-paragraph"><strong>ਮੋਹਾਲੀ &vert;<&sol;strong> ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਭਾਗ ਨੂੰ ਆਪਣੇ ਅਧੀਨ ਲੈ ਕੇ ਇਸ &&num;8216&semi;ਚ ਵੱਡਾ ਫੇਰਬਦਲ ਕੀਤਾ ਹੈ। ਏਡੀਜੀਪੀ ਜੇਲ੍ਹ ਬੀ ਚੰਦਰਸ਼ੇਖਰ ਦੀ ਥਾਂ ਹੁਣ ਪੰਜਾਬ ਦੇ ਇੱਕ ਹੋਰ ਸੀਨੀਅਰ ਆਈਪੀਐਸ ਅਧਿਕਾਰੀ ਅਰੁਣਪਾਲ ਸਿੰਘ ਨੂੰ ਜੇਲ੍ਹ ਦਾ ਨਵਾਂ ADGP ਬਣਾਇਆ ਗਿਆ ਹੈ। <&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;04&sol;325234ੌੈਾੂ6ੌ&period;jpg" alt&equals;"" class&equals;"wp-image-52224"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਰੁਣਪਾਲ ਸਿੰਘ ਸੋਮਵਾਰ ਨੂੰ ਚਾਰਜ ਸੰਭਾਲਣਗੇ। ਮੁੱਖ ਮੰਤਰੀ ਜੇਲ੍ਹ ਵਿਭਾਗ ਦੇ ਕੰਮ ਨੂੰ ਲੈ ਕੇ ਬਹੁਤ ਗੰਭੀਰ ਹਨ। ਅਗਲੇ ਕੁਝ ਦਿਨਾਂ ਵਿੱਚ ਹੋਰ ਵੱਡੇ ਬਦਲਾਅ ਹੋ ਸਕਦੇ ਹਨ। ਚੰਦਰਸ਼ੇਖਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਐਸਆਈਟੀ ਦੀ ਅਗਵਾਈ ਕਰ ਰਹੇ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;