&NewLine;<p class&equals;"wp-block-paragraph"><strong>ਫਗਵਾੜਾ&comma; 30 ਸਤੰਬਰ &vert;<&sol;strong> ਫਗਵਾੜਾ ਵਿਚ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਵੱਡੀ ਕਾਰਵਾਈ ਕਰਨ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਫਗਵਾੜਾ ਹੁਸ਼ਿਆਰਪੁਰ ਰੋਡ &&num;8216&semi;ਤੇ ਸੀਨੀਅਰ ਅਕਾਲੀ ਨੇਤਾ ਅਤੇ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਿਦ ਨੂੰ ਵਾਹਿਦ ਵਿਲਾ ਵਿਚ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ। ਹਾਲਾਂਕਿ ਉਕਤ ਕਾਰਵਾਈ ਦੀ ਅਧਿਕਾਰਤ ਤੌਰ &&num;8216&semi;ਤੇ ਕਿਸੇ ਵੀ ਤਰ੍ਹਾਂ ਦੀ ਪੰਜਾਬ ਸਰਕਾਰ ਜਾਂ ਪੁਲਿਸ ਵੱਲੋਂ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ।<br><br>ਤੁਹਾਨੂੰ ਦੱਸ ਦਈਏ ਕਿ ਸਰਦਾਰ ਜਰਨੈਲ ਸਿੰਘ ਵਾਹਦ ਉਨ੍ਹਾਂ ਅਕਾਲੀ ਆਗੂਆਂ ਵਿਚੋਂ ਇਕ ਹਨ&comma; ਜੋ ਬਾਦਲ ਪਰਿਵਾਰ ਦੇ ਬਹੁਤ ਕਰੀਬੀ ਰਹੇ ਹਨ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਬਾਦਲ ਜਦੋਂ ਵੀ ਫਗਵਾੜਾ ਆਉਂਦੇ ਸਨ ਤਾਂ ਉਹ ਸਰਦਾਰ ਵਾਹਿਦ ਦੇ ਇਸੇ ਵਾਹਿਦ ਵਿਲਾ ਵਿਚ ਠਹਿਰਦੇ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;