<p><strong>ਪਟਿਆਲਾ&comma; 18 ਦਸੰਬਰ &vert;<&sol;strong> ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਮਾਣਾ ਸਬ-ਡਵੀਜ਼ਨ ਦੇ ਪਿੰਡ ਧਨੌਰੀ ਨਿਵਾਸੀ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਵਿਆਹਿਆ ਹੋਇਆ ਸੀ।<&sol;p>&NewLine;<p>ਜਾਣਕਾਰੀ ਅਨੁਸਾਰ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਤਕਰੀਬਨ 8 ਸਾਲ ਪਹਿਲਾਂ ਵਿਦੇਸ਼ ਗਿਆ ਸੀ ਜੋ ਵੋਲਵੋ ਸੈਮੀ ਵੈਸਟਬਾਊਂਂਡ ਚਲਾਉਂਦਾ ਸੀ। ਸਾਊਥ ਰਿਚਮੰਡ ਹਿੱਲ ਨਿਊਯਾਰਕ ਦਾ 29 ਸਾਲ ਦਾ ਇਹ ਨੌਜਵਾਨ ਵਾਹਨ ਦਾ ਕੰਟਰੋਲ ਗੁਆ ਬੈਠਾ&comma; ਜਿਸ ਕਰਕੇ ਇਸ ਹਾਦਸੇ ਵਿਚ ਉਸ ਦੀ ਮੌਤ ਹੋ ਗਈ।<&sol;p>&NewLine;<p>ਮ੍ਰਿਤਕ ਤਕਰੀਬਨ 8 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਅਤੇ ਪਰਿਵਾਰ ਵਿਚ ਉਹ 2 ਭਰਾਵਾਂ &OpenCurlyQuote;ਚੋਂ ਛੋਟਾ ਸੀ। ਮਲਕ ਸਿੰਘ ਆਪਣੇ ਪਿੱਛੇ ਪਤਨੀ ਸਮੇਤ 5 ਸਾਲ ਦੀ ਲੜਕੀ ਤੇ ਸਾਲ ਦਾ ਲੜਕਾ ਛੱਡ ਗਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;