ਫ਼ਤਿਹਗੜ੍ਹ ਸਾਹਿਬ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਵਿਅਕਤੀ ਦਾ ਕਤਲ

0
1325

ਫਤਿਹਗੜ੍ਹ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਸੂਲਪੁਰ ‘ਚ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਪੁਲਿਸ ਨੇ ਕਤਲ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ।

Jaggi Vasudev | Can you predict death? - Telegraph India

ਮਾਮਲਾ ਬੱਸੀ ਪਠਾਣਾਂ ਦੇ ਥਾਣਾ ਬਡਾਲੀ ਆਲਾ ਸਿੰਘ ਨਾਲ ਸਬੰਧਤ ਹੈ। ਡੀਐਸਪੀ ਅਮਰਪ੍ਰੀਤ ਨੇ ਕਿਹਾ ਹੈ ਕਿ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦਾ ਮਾਹੌਲ ਹੈ।