<p><strong>ਨਵੀਂ ਦਿੱਲੀ&comma; 14 ਅਗਸਤ&vert;<&sol;strong> 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਵਾਪਸ ਆਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਬੁੱਧਵਾਰ ਤੋਂ ਹੋਣ ਵਾਲੀ ਪਦਯਾਤਰਾ ਨੂੰ ਟਾਲਿਆ ਗਿਆ ਹੈ। ਇਹ ਪਦਯਾਤਰਾ ਰਾਜਧਾਨੀ ਵਿੱਚ ਵੱਖ-ਵੱਖ ਥਾਵਾਂ ’ਤੇ ਕੀਤਾ ਜਾਣੀ ਸੀ।<&sol;p>&NewLine;<p>ਹੁਣ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਇਹ ਪਦ ਯਾਤਰਾ 14 ਅਗਸਤ ਦੀ ਬਜਾਏ 16 ਅਗਸਤ ਤੋਂ ਸ਼ੁਰੂ ਹੋਵੇਗੀ। ਦਿੱਲੀ ਦੇ ਮੰਤਰੀ ਸੌਰਵ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ &&num;8216&semi;ਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦਸਿੱਆ ਕਿ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਪੁਲਿਸ ਦੀ ਬੇਨਤੀ &&num;8216&semi;ਤੇ ਅਜਿਹਾ ਕੀਤਾ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;