&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਹੋਣ ਵਾਲੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕੇ ਹਨ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ&comma; &&num;8220&semi;ਸਾਂਝੀਵਾਲਤਾ ਦੇ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ&quest; ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ। ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ। &&num;8221&semi; ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਸਾਰਤ ਹੋਣ ਵਾਲੀ ਗੁਰਬਾਣੀ ਨੂੰ ਲੈ ਕੇ ਇਸ ਤੋਂ ਪਹਿਲਾਂ ਵੀ ਸਵਾਲ ਚੁੱਕੇ ਜਾਂਦੇ ਰਹੇ ਹਨ।&nbsp&semi;<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;05&sol;Untitlederrr&period;jpg" alt&equals;"" class&equals;"wp-image-57677"&sol;><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;