ਮਨਪ੍ਰੀਤ ਬਾਦਲ ਦੇ ਸਾਲ਼ੇ ਜੋਜੋ ਨੇ ਕੇਜਰੀਵਾਲ ‘ਤੇ ਕੀਤਾ ਮਾਣਹਾਨੀ ਦਾ ਕੇਸ, ਪੜ੍ਹੋ ਕੀ ਲਾਏ ਇਲਜ਼ਾਮ

0
1131

ਬਠਿੰਡਾ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਲ਼ੇ ਜੈਜੀਤ ਸਿੰਘ ਜੌਹਲ ਉਰਫ ਜੋਜੋ ਖਿਲਾਫ 29 ਅਕਤੂਬਰ ਨੂੰ ਵਪਾਰੀਆਂ ਲਈ ਬਠਿੰਡਾ ‘ਚ ਆਯੋਜਿਤ ਇਕ ਸਭਾ ਵਿੱਚ ਜੋਜੋ ਟੈਕਸ ਲਾਗੂ ਹੋਣ ਬਾਰੇ ਸੰਬੋਧਨ ਕਰਨ ਤੋਂ ਬਾਅਦ ਸੋਮਵਾਰ ਨੂੰ ਜੌਹਲ ਨੇ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ।

ਜੌਹਲ ਨੇ ਕਿਹਾ ਕਿ ਕੇਜਰੀਵਾਲ ਨੇ ਉਨ੍ਹਾਂ ਦੇ ਤੇ ਉਨ੍ਹਾਂ ਦੇ ਪਰਿਵਾਰ ਦੇ ਅਕਸ ਨੁਕਸਾਨ ਪਹੁੰਚਾਉਣ ਲਈ ਇਹ ਬੇਤੁਕੀ ਬਿਆਨਬਾਜ਼ੀ ਕੀਤੀ ਹੈ। ਜੌਹਲ ਦੇ ਵਕੀਲ ਸੰਜੇ ਗੋਇਲ ਨੇ ਕਿਹਾ ਕਿ ਮਾਣਯੋਗ ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 15 ਨਵੰਬਰ ਤੈਅ ਕੀਤੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ