<p><strong>ਮਾਨਸਾ&comma; 28 ਜਨਵਰੀ&vert;<&sol;strong> ਹਨੀ ਟ੍ਰੈਪ ਰਾਹੀਂ ਵੀਡੀਓ ਬਣਾ ਕੇ ਬਲੈਕਮੇਲ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਵਿਅਕਤੀਆਂ ਖਿਲਾਫ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ&comma; ਜਿਸ ਵਿੱਚ ਇੱਕ ਔਰਤ ਅਤੇ ਇੱਕ ਪੁਰਸ਼ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ&comma; ਜਦਕਿ ਤਿੰਨ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹਨ&comma; ਜਿਨ੍ਹਾਂ ਕੋਲੋਂ ਨਕਦੀ ਅਤੇ ਚੈੱਕ ਬਰਾਮਦ ਹੋਏ ਹਨ&comma; ਵੀ ਇਨ੍ਹਾਂ ਲੋਕਾਂ ਕੋਲੋਂ ਬਰਾਮਦ ਕੀਤੇ ਗਏ ਹਨ।<&sol;p>&NewLine;<p>ਮਾਨਸਾ ਪੁਲਿਸ ਨੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੇ ਦੋਸ਼ &&num;8216&semi;ਚ 5 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਨ੍ਹਾਂ &&num;8216&semi;ਚੋਂ ਦੋ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ&comma; ਜਦਕਿ ਤਿੰਨ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਥਾਣਾ ਸਿਟੀ-2 ਦੇ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਇਕ ਸਾਲ ਪਹਿਲਾਂ ਜਸਪ੍ਰੀਤ ਕੌਰ ਪਤਨੀ ਰਵੀ ਕੁਮਾਰ ਵਾਸੀ ਮਾਨਸਾ ਨੇ ਉਸ ਨੂੰ ਆਪਣੇ ਘਰ ਬੁਲਾਇਆ ਸੀ। ਜਦੋਂ ਉਹ ਜਸਪ੍ਰੀਤ ਕੌਰ ਨਾਲ ਕਮਰੇ ਵਿੱਚ ਬੈਠਾ ਸੀ ਤਾਂ ਉਸ ਦੇ ਪਤੀ ਨੇ ਵੀਡੀਓ ਬਣਾ ਲਈ। ਅਮਰ ਸਿੰਘ ਵਾਸੀ ਦੂਲੋਵਾਲ ਨੇ ਮੌਕੇ &&num;8216&semi;ਤੇ ਪਹੁੰਚ ਕੇ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ 4&period;5 ਲੱਖ ਰੁਪਏ ਦੀ ਨਕਦੀ ਲੈ ਲਈ।<&sol;p>&NewLine;<p>ਇੱਕ ਮਹੀਨਾ ਪਹਿਲਾਂ ਅਮਰ ਸਿੰਘ ਨੇ ਫਿਰ ਫੋਨ ਕੀਤਾ ਕਿ ਰਵੀ ਕੁਮਾਰ ਦੀ ਮੌਤ ਤੋਂ ਬਾਅਦ ਮਹਿੰਦਰ ਸਿੰਘ ਅਤੇ ਪਰਮਜੀਤ ਸਿੰਘ ਦੇ ਹੱਥਾਂ ਵਿੱਚ ਵੀਡੀਓ ਆ ਗਈ ਹੈ। ਉਸ ਨੇ ਜਸਪ੍ਰੀਤ ਕੌਰ ਦੇ ਬਿਆਨ ਥਾਣੇ ਵਿੱਚ ਦਰਜ ਕਰਵਾ ਕੇ ਬਲਾਤਕਾਰ ਦਾ ਕੇਸ ਦਰਜ ਕਰਵਾਉਣ ਦੀ ਧਮਕੀ ਦੇ ਕੇ ਮੁੜ 5 ਲੱਖ ਰੁਪਏ ਦੀ ਮੰਗ ਕੀਤੀ। ਇਸ ਵਾਰ ਵੀ ਮਾਮਲਾ ਸਾਢੇ ਤਿੰਨ ਲੱਖ ਰੁਪਏ ਵਿੱਚ ਪੂਰਾ ਹੋ ਗਿਆ।<&sol;p>&NewLine;<p>ਇਨ੍ਹਾਂ ਲੋਕਾਂ ਤੋਂ ਪਰੇਸ਼ਾਨ ਹੋ ਕੇ ਦਰਸ਼ਨ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਪੁਲਿਸ ਜਾਂਚ &&num;8216&semi;ਚ ਪਤਾ ਲੱਗਾ ਹੈ ਕਿ ਇਹ ਲੋਕ ਭੋਲੇ-ਭਾਲੇ ਲੋਕਾਂ ਨੂੰ ਇਸ ਤਰ੍ਹਾਂ ਫਸਾ ਕੇ ਬਲੈਕਮੇਲ ਕਰਦੇ ਹਨ। ਫਿਰ ਪੁਲਿਸ ਨੇ ਮਾਮਲਾ ਦਰਜ ਕਰਕੇ ਔਰਤ ਸਮੇਤ ਦੋ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਵਿਅਕਤੀਆਂ ਕੋਲੋਂ 2 ਲੱਖ 70 ਹਜ਼ਾਰ ਰੁਪਏ ਦੀ ਨਕਦੀ ਅਤੇ 80 ਹਜ਼ਾਰ ਰੁਪਏ ਦੇ ਚੈੱਕ ਵੀ ਬਰਾਮਦ ਕੀਤੇ ਗਏ ਹਨ।<&sol;p>&NewLine;<div class&equals;"ads-box-300x250">&NewLine;<div class&equals;"ads-placeholder-internal">&NewLine;<div id&equals;"&lowbar;Adslazy&lowbar;444278">&NewLine;<div><&sol;div>&NewLine;<&sol;div>&NewLine;<&sol;div>&NewLine;<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;