&NewLine;<p class&equals;"wp-block-paragraph"><strong>ਮਾਨਸਾ &vert;<&sol;strong> ਜ਼ਿਲੇ ਦੇ ਝੁਨੀਰ ਕਸਬੇ &&num;8216&semi;ਚ ਹੋਏ ਹਾਦਸੇ &&num;8216&semi;ਚ ਦਰਸ਼ਨ ਸਿੰਘ ਨਾਂ ਦਾ ਵਿਅਕਤੀ ਜ਼ਖਮੀ ਹੋ ਗਿਆ ਸੀ&comma; ਜਿਸ ਨੂੰ ਇਲਾਜ ਲਈ DMC ਲਿਜਾਇਆ ਗਿਆ&comma; ਜਦੋਂ ਉਸ ਨੂੰ ਲੁਧਿਆਣਾ ਲਿਜਾਇਆ ਜਾ ਰਿਹਾ ਸੀ&comma; ਉਦੋਂ ਝੁਨੀਰ ਥਾਣੇ ਦੇ ਪੁਲਿਸ ਕਰਮਚਾਰੀਆਂ ਨੇ ਨਾਕੇ &&num;8216&semi;ਤੇ ਐਂਬੂਲੈਂਸ ਨੂੰ ਰੋਕਿਆ ਤੇ ਉਸ ਦੀ ਚਾਬੀ ਕੱਢ ਕੇ ਮਰੀਜ਼ ਨੂੰ ਪ੍ਰੇਸ਼ਾਨ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਰੀਜ਼ ਦੀ ਹਾਲਤ ਨਾਜ਼ੁਕ ਹੋਣ ਕਾਰਨ ਲੁਧਿਆਣਾ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਗੁੱਸੇ &&num;8216&semi;ਚ ਆਏ ਰਿਸ਼ਤੇਦਾਰਾਂ ਨੇ ਲਾਸ਼ ਸੜਕ &&num;8216&semi;ਤੇ ਰੱਖ ਕੇ ਪੁਲਿਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਆਰੋਪੀ ਪੁਲਿਸ ਕਰਮਚਾਰੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਧਰ&comma; ਥਾਣਾ ਝੁਨੀਰ ਦੇ ਮੁਖੀ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਹੈ&comma; ਜਿਸ &&num;8216&semi;ਤੇ ਕੁਝ ਕਰਮਚਾਰੀਆਂ &&num;8216&semi;ਤੇ ਆਰੋਪ ਲਗਾਏ ਗਏ ਹਨ&comma; ਇਸ ਲਈ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਵਿੱਚ ਜੋ ਵੀ ਦੋਸ਼ੀ ਹੋਵੇਗਾ&comma; ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;