&NewLine;<p class&equals;"wp-block-paragraph"><strong>ਮਾਨਸਾ&vert;<&sol;strong> ਘੱਗਰ ਦਰਿਆ ਕਾਫੀ ਭਿਆਨਕ ਰੂਪ ਅਖਤਿਆਰ ਕਰਦਾ ਜਾ ਰਿਹਾ ਹੈ। ਘੱਗਰ ਦੇ ਉਗਰ ਰੂਪ ਨੇ ਮਾਨਸਾ ਦੇ ਕਈ ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਘੱਗਰ ਉਤੇ ਬਣੇ ਚਾਂਦਪੁਰਾ ਬੰਨ੍ਹ ਦੇ ਟੁੱਟਣ ਕਾਰਨ ਲੋਕਾਂ ਦੇ ਘਰਾਂ ਵਿਚ ਪਾਣੀ ਵੜ ਗਿਆ ਹੈ। ਜਿਸ ਕਾਰਨ ਲੋਕ ਦਹਿਸ਼ਤ ਵਿਚ ਜ਼ਿੰਦਗੀ ਕੱਟ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;07&sol;mansaaa-2&period;jpg" alt&equals;"" class&equals;"wp-image-64354" width&equals;"663" height&equals;"334"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਹੁਣ ਘੱਗਰ ਦੀ ਮਾਰ ਤੋਂ ਅੱਕੇ ਲੋਕਾਂ ਨੇ ਨੈਸ਼ਨਲ ਹਾਈਵੇ ਉਤੇ ਹੀ ਬੰਨ੍ਹ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਮਾਨਸਾ ਦੇ ਨੇੜੇ-ਤੇੜੇ ਦੇ ਪਿੰਡਾਂ ਦੇ ਲੋਕਾਂ ਨੇ ਬੋਰੀਆਂ ਨੂੰ ਮਿੱਟੀ ਨਾਲ ਭਰ ਕੇ ਨੈਸ਼ਨਲ ਹਾਈਵੇ ਉਤੇ ਸੁੱਟਣਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਕੇ ਘੱਗਰ ਦੇ ਵਹਾਅ ਨੂੰ ਠੱਲ੍ਹਿਆ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note &colon;<&sol;strong> ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;