&NewLine;<p class&equals;"wp-block-paragraph"><strong>ਮਾਨਸਾ&vert;<&sol;strong> ਭਾਰੀ ਮੀਂਹ ਨੇ ਸੂਬੇ ਵਿਚ ਤਬਾਹੀ ਮਚਾਈ ਹੋਈ ਹੈ। ਇਸੇ ਵਿਚਾਲੇ ਕਈ ਗਰੀਬ ਲੋਕਾਂ ਦੇ ਘਰ ਡਿਗਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਸਿੱਧੂ ਮੂਸੇਵਾਲਾ ਦੇ ਪਿੰਡ ਤੋਂ ਸਾਹਮਣੇ ਆਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪਿੰਡ ਮੂਸਾ ਵਿੱਚ ਮੀਂਹ ਕਾਰਨ ਮਕਾਨ ਦੀ ਛੱਤ ਡਿੱਗ ਗਈ। ਜਿਸ ਕਾਰਨ ਸੁੱਤੇ ਹੋਏ ਪਤੀ-ਪਤਨੀ ਮਲਬੇ ਹੇਠ ਦੱਬ ਗਏ। ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਮਲਬੇ ਹੇਠੋਂ ਕੱਢ ਕੇ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਪਹੁੰਚਾਇਆ। ਇੱਥੋਂ ਦੋਵਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ&comma; ਪਰ ਰਸਤੇ ਵਿੱਚ ਹੀ ਔਰਤ ਰਾਣੀ ਕੌਰ &lpar;48&rpar; ਦੀ ਮੌਤ ਹੋ ਗਈ। ਜਦਕਿ ਉਸਦਾ ਪਤੀ ਅਜੇ ਵੀ ਸੀਰੀਅਸ ਹੈ। ਮ੍ਰਿਤਕ ਆਪਣੇ ਪਿੱਛੇ 2 ਪੁੱਤਰ ਅਤੇ 2 ਧੀਆਂ ਛੱਡ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਤੇਜ਼ ਮੀਂਹ ਕਾਰਨ ਫਿਰੋਜ਼ਪੁਰ ਦੇ ਪਿੰਡ ਬੜਕੇ ਵਿੱਚ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ। ਜਿਸ ਕਾਰਨ ਇਕ ਔਰਤ ਗੰਭੀਰ ਜ਼ਖਮੀ ਹੋ ਗਈ। ਹਾਲਾਂਕਿ&comma; ਉਸੇ ਛੱਤ ਹੇਠਾਂ ਬੈਠੀ ਇੱਕ ਗਰਭਵਤੀ ਔਰਤ ਵਾਲ-ਵਾਲ ਬਚ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਥੇ ਹੀ ਦੂਜੇ ਪਾਸੇ ਲੁਧਿਆਣਾ ਦੇ ਦੋ ਨੌਜਵਾਨ ਸਤਲੁਜ ਦਰਿਆ &&num;8216&semi;ਚ ਰੁੜ੍ਹ ਕੇ ਪਾਕਿਸਤਾਨ ਪਹੁੰਚ ਗਏ ਹਨ। ਦੋਵੇਂ ਨੌਜਵਾਨ ਫਿਰੋਜ਼ਪੁਰ ਦੇ ਪਿੰਡ ਗਜ਼ਨੀਵਾਲਾ ਤੋਂ ਵਹਿ ਕੇ ਸਰਹੱਦ ਪਾਰ ਪਹੁੰਚੇ ਹਨ। ਉਹ ਹੁਣ ਪਾਕਿਸਤਾਨੀ ਰੇਂਜਰਾਂ ਦੀ ਹਿਰਾਸਤ ਵਿੱਚ ਹਨ ਅਤੇ ਬੀਐਸਐਫ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ। ਫਿਲਹਾਲ ਬੀਐਸਐਫ ਜਾਂ ਪੰਜਾਬ ਦੇ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;&NewLine;&NewLine;<ul class&equals;"wp-block-list"><li><&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;