&NewLine;<p class&equals;"wp-block-paragraph"><strong>ਨਵੀਂ ਦਿੱਲੀ &vert; <&sol;strong>ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ&comma; ਮੰਤਰੀ ਕਟਾਰੂਚੱਕ&comma; ਲਾਲਜੀਤ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਸਮੇਤ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਅਤੇ ਵਰਕਰਾਂ ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ ਗਿਆ ਹੈ। ਦਰਅਸਲ&comma; ਅੱਜ ਆਪ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨ ਕਰ ਰਹੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;02&sol;sruyw&period;jpg" alt&equals;"" class&equals;"wp-image-47289" width&equals;"770" height&equals;"599"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਪੰਜਾਬ ਦੇ ਮੰਤਰੀ ਅਤੇ ਵਿਧਾਇਕ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਗਏ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਝੜਪ ਵੀ ਹੋਈ&comma; ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ &OpenCurlyQuote;ਚ ਲੈ ਲਿਆ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;