&NewLine;<p class&equals;"wp-block-paragraph"><strong>ਬਰਨਾਲਾ &lpar;ਕਮਲਜੀਤ ਸੰਧੂ&rpar; &vert;<&sol;strong> ਬਰਨਾਲਾ ਦੇ ਸੇਖਾਂ ਰੋਡ ਗਲੀ ਨੰਬਰ 5 &&num;8216&semi;ਚ ਵਿਆਹੁਤਾ ਚੰਚਲ ਗਰਗ &lpar;30&rpar; ਦੀ ਭੇਤਭਰੀ ਹਾਲਤ &&num;8216&semi;ਚ ਮੌਤ ਹੋ ਗਈ ਹੈ&comma; ਜਿਸ ਨੂੰ ਲੈ ਕੇ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਲੜਕਾ ਪਰਿਵਾਰ &&num;8216&semi;ਤੇ ਹੱਤਿਆ ਦਾ ਆਰੋਪ ਲਾਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਆਹੁਤਾ ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਸ ਦੇ 2 ਬੱਚੇ ਵੀ ਹਨ। ਲਾਸ਼ ਨੂੰ ਸਰਕਾਰੀ ਹਸਪਤਾਲ ਬਰਨਾਲਾ &&num;8216&semi;ਚ ਰੱਖਿਆ ਗਿਆ ਹੈ। ਲੜਕੀ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਆਰੋਪ ਹੈ ਕਿ ਲੜਕੇ ਦੇ ਪਰਿਵਾਰ ਵਾਲੇ ਰੋਜ਼ ਉਨ੍ਹਾਂ ਦੀ ਕੁੜੀ ਨੂੰ ਕੁੱਟਦੇ-ਮਾਰਦੇ ਸਨ ਤੇ ਅੱਜ ਉਨ੍ਹਾਂ ਨੇ ਉਨ੍ਹਾਂ ਦੀ ਕੁੜੀ ਨੂੰ ਮਾਰ ਦਿੱਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਪੁਲਿਸ ਕਾਰਵਾਈ ਕਰ ਰਹੀ ਹੈ&comma; ਜੋ ਵੀ ਆਰੋਪੀ ਪਾਇਆ ਗਿਆ&comma; ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;