ਵਿਆਹ ਦੇ ਬੰਧਨ ‘ਚ ਬੱਝੇ ਪੰਜਾਬੀ ਗਾਇਕ ਗੁਰਨਾਮ ਭੁੱਲਰ; ਸਾਹਮਣੇ ਆਈਆਂ ਵਿਆਹ ਦੀਆਂ ਤਸਵੀਰਾਂ

0
3168

ਚੰਡੀਗੜ੍ਹ, 20 ਨਵੰਬਰ | ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ। ਗੁਰਨਾਮ ਭੁੱਲਰ ਦੇ ਵਿਆਹ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਹ ਲਾੜੇ ਦੇ ਲਿਬਾਸ ਵਿਚ ਨਜ਼ਰ ਆ ਰਹੇ ਹਨ। ਫਿਲਹਾਲ ਇਸ ਸਬੰਧੀ ਗਾਇਕ ਵੱਲੋਂ ਕਿਸੇ ਵੀ ਤਰ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਗਈ।

ਵਿਆਹ ਦੇ ਬੰਧਨ 'ਚ ਬੱਝੇ Diamond ਸਟਾਰ ਗੁਰਨਾਮ ਭੁੱਲਰ, ਦੇਖੋ ਵਿਆਹ ਦੀਆਂ ਤਸਵੀਰਾਂ

ਦੱਸ ਦਈਏ ਕਿ ਗੁਰਨਾਮ ਭੁੱਲਰ ਦੇ ਵਿਆਹ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਵਿਚ ਗੁਰਨਾਮ ਭੁੱਲਰ ਆਪਣੀ ਪਤਨੀ ਲਈ ਗਾਣਾ ਗਾਉਂਦੇ ਦਿਖਾਈ ਦੇ ਰਹੇ ਹਨ। ਇਸ ਵਿਆਹ ਵਿਚ ਪੰਜਾਬੀ ਗਾਇਕ ਹਰਭਜਨ ਮਾਨ ਨੇ ਵੀ ਖੂਬ ਰੌਣਕਾਂ ਲਗਾਈਆਂ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।

ਵੇਖੋ ਵੀਡੀਓ 

https://www.facebook.com/punjabibulletinworld/videos/1768250623614574

https://www.facebook.com/punjabibulletinworld/videos/316713637891972