&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> &vert; ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਉਹਨਾਂ ਦੀ ਪਤਨੀ ਡਾ ਗੁਰਪ੍ਰੀਤ ਕੌਰ ਨੂੰ ਮਾਤਾ ਹਰਪਾਲ ਕੌਰ ਨੇ ਆਸ਼ੀਰਵਾਦ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਾਨ ਦੇ ਮਾਤਾ ਹਰਪਾਲ ਕੌਰ ਦੀ ਇੱਛਾ ਸੀ ਕਿ ਪੁੱਤ ਵਿਆਹ ਕਰਵਾ ਕੇ ਆਪਣੀ ਅਗਲੀ ਜਿੰਦਗੀ ਸ਼ੁਰੂ ਕਰੇ। ਅੱਜ ਉਹਨਾਂ ਦੀ ਇੱਛਾ ਪੂਰੀ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੁਝ ਤਸਵੀਰਾਂ ਸਾਹਮਣੇ ਆਈਆਂ ਹਨ&comma; ਜਿਹਨਾਂ ਵਿਚ ਭਗਵੰਤ ਮਾਨ ਦੇ ਚਿਹਰੇ ਉਪਰ ਨੂਰ ਝਲਕਦਾ ਨਜ਼ਰ ਆ ਰਿਹਾ ਹੈ। ਉਹਨਾਂ ਦੇ ਪਤਨੀ ਦੀਆਂ ਵੀ ਹਸਮੁੱਖ ਚਿਹਰੇ ਵਾਲੀਆਂ ਤਸਵੀਰਾਂ ਆਈਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਐਮ ਰਿਹਾਇਸ਼ ਵਿਖੇ ਲਾਵਾਂ ਲੈਣ ਤੋਂ ਬਾਅਦ ਮਾਨ ਤੇ ਗੁਰਪ੍ਰੀਤ ਆਪਣੀ ਅਗਲੇਰੀ ਜਿੰਦਗੀ ਸ਼ੁਰੂ ਕਰਨ ਜਾ ਰਹੇ ਹਨ। &nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;