&NewLine;<p class&equals;"wp-block-paragraph"><strong>ਚੰਡੀਗੜ੍ਹ&sol;ਲੁਧਿਆਣਾ &vert;<&sol;strong> ਭਗਵੰਤ ਮਾਨ ਸਰਕਾਰ ਨੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਫੈਸਲਾ ਲਿਆ ਹੈ। ਅੱਜ ਚੰਡੀਗੜ੍ਹ ਵਿੱਚ ਮੱਤੇਵਾੜਾ ਐਕਸ਼ਨ ਕਮੇਟੀ ਦੀ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਹੈ। ਇਸ ਦੌਰਾਨ ਸਰਕਾਰ ਨੇ ਇਹ ਫੈਸਲਾ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਤਵਾਰ ਨੂੰ ਹੀ ਮੱਤੇਵਾੜਾ ਪ੍ਰੋਜੈਕਟ ਰੱਦ ਕਰਵਾਉਣ ਨੂੰ ਲੈ ਕੇ ਮੱਤੇਵਾੜਾ ਵਿੱਚ ਕਈ ਸੰਗਠਨ ਇਕੱਠੇ ਹੋਏ ਸਨ। ਇਸ ਤੋਂ ਬਾਅਦ ਅੱਜ ਮੀਟਿੰਗ ਹੋਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫਿਲਹਾਲ ਮੀਟਿੰਗ ਚੱਲ ਰਹੀ ਹੈ। ਟੈਕਸਟਾਇਲ ਪ੍ਰੋਜੈਕਟ ਕਿੱਥੇ ਲੱਗੇਗਾ ਇਸ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਆਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;