&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਪੰਜਾਬ ਦੇ ਮੈਡੀਕਲ ਕਾਲਜਾਂ ਤੋਂ ਐਮਬੀਬੀਐਸ ਦੀ ਪੜ੍ਹਾਈ ਕਰਨ ਤੋਂ ਬਾਅਦ ਡਾਕਟਰਾਂ ਨੂੰ ਹੁਣ ਹਸਪਤਾਲਾਂ ਵਿੱਚ ਸਿੱਧੀ ਪੋਸਟਿੰਗ ਨਹੀਂ ਮਿਲੇਗੀ। ਐੱਮ&period;ਬੀ&period;ਬੀ&period;ਐੱਸ&period; ਦੀ ਡਿਗਰੀ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਦੀ ਡਿਊਟੀ ਪਹਿਲਾਂ ਮੁਹੱਲਾ ਕਲੀਨਿਕਾਂ &&num;8216&semi;ਚ ਲਗਾਈ ਜਾਵੇਗੀ। ਜਦੋਂ ਉਨ੍ਹਾਂ ਦੀ ਦੋ-ਤਿੰਨ ਸਾਲ ਚੰਗੀ ਪ੍ਰੈਕਟਿਸ ਹੋਵੇਗੀ ਤਾਂ ਉਨ੍ਹਾਂ ਨੂੰ ਵੱਡੇ ਹਸਪਤਾਲਾਂ ਵਿੱਚ ਭੇਜ ਦਿੱਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਰਅਸਲ &&num;8216&semi;ਚ ਐੱਮ&period;ਬੀ&period;ਬੀ&period;ਐੱਸ&period; ਦੀ ਡਿਗਰੀ ਹਾਸਲ ਕਰਨ ਤੋਂ ਬਾਅਦ ਪਹਿਲਾਂ ਡਾਕਟਰਾਂ ਦੀ ਸਿੱਧੀ ਪੋਸਟਿੰਗ ਹਸਪਤਾਲਾਂ ਵਿੱਚ ਕੀਤੀ ਜਾਂਦੀ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਹੁਣ ਉਨ੍ਹਾਂ ਦੀ ਡਿਊਟੀ ਪਹਿਲਾਂ ਮੁਹੱਲਾ ਕਲੀਨਿਕਾਂ &&num;8216&semi;ਚ ਲਗਾਈ ਜਾਵੇਗੀ। ਅੱਜ ਵੀ ਪੇਂਡੂ ਖੇਤਰਾਂ ਵਿੱਚ ਕਈ ਡਿਸਪੈਂਸਰੀਆਂ ਅਜਿਹੀਆਂ ਹਨ &comma;ਜਿੱਥੇ ਸਾਲਾਂ ਤੋਂ ਕੋਈ ਡਾਕਟਰ ਨਹੀਂ ਆਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਸਰਕਾਰ ਨੇ ਖੋਲ੍ਹੇ ਆਮ ਆਦਮੀ ਮੁਹੱਲਾ ਕਲੀਨਿਕਾਂ ਦਾ ਸਮਾਂ ਵੀ ਤੈਅ ਕਰ ਦਿੱਤਾ ਹੈ। ਮੁਹੱਲਾ ਕਲੀਨਿਕ ਗਰਮੀਆਂ ਵਿੱਚ 8 ਤੋਂ 2 ਅਤੇ ਸਰਦੀਆਂ ਵਿੱਚ 9 ਤੋਂ 3 ਵਜੇ ਤੱਕ ਖੁੱਲ੍ਹਣਗੇ। ਇਸ ਤੋਂ ਇਲਾਵਾ ਡਾਕਟਰਾਂ&comma; ਫਾਰਮਾਸਿਸਟਾਂ ਨੂੰ ਵੀ ਆਮ ਆਦਮੀ ਮੁਹੱਲਾ ਕਲੀਨਿਕ ਦੇ ਬਾਹਰ ਆਪਣੇ ਮੋਬਾਈਲ ਨੰਬਰ ਲਿਖਣ ਲਈ ਕਿਹਾ ਗਿਆ ਹੈ ਤਾਂ ਜੋ ਜੇਕਰ ਕਿਸੇ ਨੂੰ ਐਮਰਜੈਂਸੀ ਵਿੱਚ ਉਸਦੀ ਲੋੜ ਹੋਵੇ ਤਾਂ ਉਸਦਾ ਇਲਾਜ ਹੋ ਸਕੇ। ਮੁਹੱਲਾ ਕਲੀਨਿਕ ਵਿੱਚ ਹਰ ਤਰ੍ਹਾਂ ਦੀ ਐਮਰਜੈਂਸੀ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਆਮ ਆਦਮੀ ਮੁਹੱਲਾ ਕਲੀਨਿਕ ਵਿੱਚ ਮਰੀਜ਼ਾਂ ਦੀ ਸਾਰੀ ਜਾਣਕਾਰੀ ਆਨਲਾਈਨ ਹੋਵੇਗੀ। ਜਦੋਂ ਕੋਈ ਵਿਅਕਤੀ ਇਲਾਜ ਲਈ ਕਲੀਨਿਕਾਂ &&num;8216&semi;ਤੇ ਜਾਂਦਾ ਹੈ ਤਾਂ ਉਥੇ ਟੈਬ ਦਿੱਤੇ ਗਏ ਹਨ&comma; ਜਿਸ ਰਾਹੀਂ ਸਿਹਤ ਵਿਭਾਗ ਦੇ ਰਿਕਾਰਡ &&num;8216&semi;ਚ ਸਾਰੀ ਜਾਣਕਾਰੀ ਦਰਜ ਹੋਵੇਗੀ। ਇਸ ਤੋਂ ਬਾਅਦ ਡਾਕਟਰ ਨੇ ਮਰੀਜ਼ ਨੂੰ ਕਿਹੜੀ ਬਿਮਾਰੀ ਦੀ ਦਵਾਈ ਦੱਸੀ&comma; ਜੇਕਰ ਉਸ ਨੇ ਐਕਸਰੇ ਜਾਂ ਕੋਈ ਟੈਸਟ ਕਰਵਾਉਣਾ ਹੈ ਤਾਂ ਇਹ ਸਾਰੀ ਜਾਣਕਾਰੀ ਵਿਭਾਗ ਕੋਲ ਆਨਲਾਈਨ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਓਧਰ ਮੈਡੀਕਲ ਖੇਤਰ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਦਿੱਲੀ ਦੀ ਤਰਜ਼ &&num;8216&semi;ਤੇ ਖੋਲ੍ਹੇ ਗਏ ਇਹ ਆਮ ਆਦਮੀ ਮੁਹੱਲਾ ਕਲੀਨਿਕ ਸਫਲ ਹੁੰਦੇ ਹਨ ਤਾਂ ਇਸ ਦਾ ਵੱਡਾ ਅਸਰ ਇਹ ਵੀ ਹੋਵੇਗਾ ਕਿ ਸ਼ਹਿਰਾਂ ਦੇ ਵੱਡੇ ਹਸਪਤਾਲਾਂ ਦਾ ਲੋਡ ਵੀ ਘੱਟ ਜਾਵੇਗਾ। ਵੱਡੇ ਹਸਪਤਾਲਾਂ ਵਿੱਚ ਸਿਰਫ਼ ਪੇਂਡੂ ਖੇਤਰ ਦੇ ਉਹ ਲੋਕ ਹੀ ਆਉਣਗੇ &comma;ਜਿਨ੍ਹਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਲੋੜ ਹੋਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;