&NewLine;<p class&equals;"wp-block-paragraph"><br><strong>ਚੰਡੀਗੜ੍ਹ &vert;<&sol;strong> ਇਕ ਦਿਲ ਕੰਬਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸੈਕਟਰ 22 ਦੀ ਰਹਿਣ ਵਾਲੀ ਇਕ ਮੈਡੀਕਲ ਵਿਦਿਆਰਥਣ ਨੇ ਆਪਣੀ ਨੱਸ ਵੱਢ ਕੇ ਖੁਦਕੁਸ਼ੀ ਕਰ ਲਈ । ਵਿਦਿਆਰਥਣ ਨੇ ਸੁਸਾਈਡ ਨੋਟ &&num;8216&semi;ਚ ਲਿਖਿਆ ਹੈ ਕਿ ਮੰਮੀ ਮੈਨੂੰ ਅਫਸੋਸ ਹੈ ਕਿ ਮੈਂ ਤੁਹਾਡੀਆਂ ਉਮੀਦਾਂ &&num;8216&semi;ਤੇ ਖਰੀ ਨਹੀਂ ਉਤਰੀ। ਜਿਨ੍ਹਾਂ ਲੋਕਾਂ ਨੂੰ ਪੈਸੇ ਦੇਣੇ ਹਨ&comma; ਉਨ੍ਹਾਂ ਦੇ ਪੈਸੇ ਦਿੱਤੇ ਜਾਣ&comma; ਜਿਸ ਵਿਚ ਦੁੱਧ ਵਾਲੇ ਦੇ ਪੈਸੇ ਤੇ ਹੋਰ ਵੀ ਲੋਕਾਂ ਦੇ ਨਾਂਅ ਲਿਖੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ &&num;8216&semi;ਚ ਰਖਵਾਇਆ ਹੈ। ਮ੍ਰਿਤਕਾ ਦੀ ਪਛਾਣ 21 ਸਾਲਾ ਤਰੁਸ਼ਿਖਾ ਵਜੋਂ ਹੋਈ ਹੈ । ਖੁਦਕੁਸ਼ੀ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ &&num;8216&semi;ਤੇ ਪਹੁੰਚ ਗਈ । ਮੁੱਢਲੀ ਜਾਂਚ &&num;8216&semi;ਚ ਸਾਹਮਣੇ ਆਇਆ ਕਿ ਤਰੁਸ਼ਿਖਾ ਦੇ ਕਾਲਜ &&num;8216&semi;ਚ ਸੋਮਵਾਰ ਤੋਂ ਦੂਜਾ ਸੈਸ਼ਨ ਸ਼ੁਰੂ ਹੋ ਗਿਆ ਸੀ। ਜਦੋਂਕਿ ਉਹ ਪਹਿਲੇ ਦਿਨ ਘਰ ਵਿਚ ਇਕੱਲੀ ਸੀ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;