<p><strong>ਕਰਤਾਰਪੁਰ &lpar;ਪਾਕਿਸਤਾਨ&rpar;&comma; 19 ਨਵੰਬਰ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿਚ ਬੀਤੀ ਰਾਤ ਇਕ ਪਾਰਟੀ ਹੋਈ&comma; ਜਿਸ ਵਿਚ ਨਾਨ-ਵੈੱਜ ਵੀ ਪਰੋਸਿਆ ਗਿਆ। ਇਸ ਪਾਰਟੀ ਤੋਂ ਬਾਅਦ ਪਾਕਿਸਤਾਨ ਦੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ &lpar;PMU&rpar; ਦੇ ਮੁੱਖ ਕਾਰਜਕਾਰੀ ਅਧਿਕਾਰੀ &lpar;CEO&rpar; ਮੁਹੰਮਦ ਅਬੂ ਬਕਰ ਆਫ਼ਤਾਬ ਕੁਰੈਸ਼ੀ ਵਿਵਾਦਾਂ ਵਿਚ ਆ ਗਏ ਹਨ। ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਤੋਂ 20 ਫੁੱਟ ਦੀ ਦੂਰੀ &&num;8216&semi;ਤੇ ਆਯੋਜਿਤ ਕੀਤੀ ਗਈ ਸੀ।<&sol;p>&NewLine;<p>ਸੂਤਰਾਂ ਮੁਤਾਬਕ ਇਹ ਪਾਰਟੀ 18 ਨਵੰਬਰ ਨੂੰ ਰਾਤ 8 ਵਜੇ ਸ਼ੁਰੂ ਹੋਈ&comma; ਜਿਸ ਵਿਚ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਡੀਸੀ ਮੁਹੰਮਦ ਸ਼ਾਰੁਖ&comma; ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਭਾਈਚਾਰਿਆਂ ਦੇ 80 ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਪਾਰਟੀ ਵਿਚ ਸ਼ਰਾਬ ਅਤੇ ਮੀਟ ਦਾ ਸੇਵਨ ਬਹੁਤ ਜ਼ਿਆਦਾ ਹੋਇਆ। ਅਧਿਕਾਰੀ ਵੀ ਸ਼ਰਾਬ ਦੇ ਨਸ਼ੇ &&num;8216&semi;ਚ ਨੱਚਦੇ ਨਜ਼ਰ ਆਏ। ਇਸ ਪਾਰਟੀ ਤੋਂ ਬਾਅਦ ਪਾਕਿਸਤਾਨ ਸਿੱਖ ਭਾਈਚਾਰੇ &&num;8216&semi;ਚ ਗੁੱਸਾ ਹੈ ਅਤੇ ਇਸ ਦਾ ਵਿਰੋਧ ਵੀ ਦਰਜ ਕਰਵਾਇਆ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;