<p><strong> à¨œà¨²à©°à¨§à¨°&comma; 8 ਨਵੰਬਰ &vert;<&sol;strong> ਜਲੰਧਰ &&num;8216&semi;ਚ ਮੰਗਲਵਾਰ ਨੂੰ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ&comma; ਇਹ ਹੁਕਮ ਡੀਸੀ ਹਿਮਾਂਸ਼ੂ ਅਗਰਵਾਲ ਨੇ ਜਾਰੀ ਕੀਤੇ ਹਨ। ਦਰ ਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ &&num;8216&semi;ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਦੇ ਡੀਸੀ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਡੀਸੀ ਹਿਮਾਂਸ਼ੂ ਅਗਰਵਾਲ ਨੇ ਨਗਰ ਕੀਰਤਨ ਦੇ ਰੂਟ &&num;8216&semi;ਤੇ ਹਰ ਤਰ੍ਹਾਂ ਦੀ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ।<&sol;p>&NewLine;<p>ਡੀਸੀ ਅਗਰਵਾਲ ਨੇ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਭਾਰਤੀ ਸਿਵਲ ਸੁਰੱਖਿਆ ਕੋਡ 2023 ਦੀ ਧਾਰਾ 163 ਤਹਿਤ ਇਹ ਫੈਸਲਾ ਲਿਆ ਹੈ। 12 ਨਵੰਬਰ 2024 ਨੂੰ ਜਲੰਧਰ ਵਿਚ ਨਗਰ ਕੀਰਤਨ ਮਾਰਗ ਤੇ ਧਾਰਮਿਕ ਸਮਾਗਮਾਂ ਦੇ ਸਥਾਨਾਂ ਦੇ ਨੇੜੇ ਸ਼ਰਾਬ ਅਤੇ ਮੀਟ ਦੀ ਵਿਕਰੀ &&num;8216&semi;ਤੇ ਪਾਬੰਦੀ ਲਗਾਈ ਜਾ ਰਹੀ ਹੈ।<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;MV24q">https&colon;&sol;&sol;shorturl&period;at&sol;MV24q<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;AXVJ9"> https&colon;&sol;&sol;shorturl&period;at&sol;AXVJ9<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;