&NewLine;<p class&equals;"wp-block-paragraph"><strong>ਚੰਡੀਗੜ੍ਹ&sol;ਨਵੀਂ ਦਿੱਲੀ &vert; <&sol;strong>ਸਥਾਨਕ ਕਮਿਸ਼ਨਰ ਪੰਜਾਬ ਭਵਨ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਵੱਲੋਂ ਅੱਜ ਕੌਮੀ ਰਾਜਧਾਨੀ ਵਿਖੇ ਕਾਰਜਸ਼ੀਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ&comma; ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਹੋਰ ਪੇਸ਼ੇਵਰ ਅਤੇ ਉਸਾਰੂ ਬਣਾਉਣ ਸਬੰਧੀ ਦਿੱਤੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਹੋਰ ਵਧੇਰੇ ਉਸਾਰੂ ਨਤੀਜੇ ਸਾਹਮਣੇ ਲਿਆਂਦੇ ਜਾ ਸਕਣ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼੍ਰੀਮਤੀ ਭੰਡਾਰੀ ਵੱਲੋਂ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ &&num;8216&semi;ਤੇ ਹਦਾਇਤਾਂ ਨੂੰ ਇੰਨ-ਬਿੰਨ ਅਮਲ ਵਿੱਚ ਲਿਆਉਣ। ਉਨ੍ਹਾਂ ਪੰਜਾਬ ਭਵਨ ਨੂੰ ਹੋਰ ਬਿਹਤਰ ਦਿੱਖ ਦੇਣ ਅਤੇ ਇਥੋਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਵੱਖ-ਵੱਖ ਵਿਭਾਗ ਵੱਲੋਂ ਸੁਝਾਅ ਵੀ ਮੰਗੇ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;