<p>ਸਖ਼ਤ ਪੁਲਿਸ ਸੁਰੱਖਿਆ ਹੇਠ ਜੱਲੂਪੁਰ ਖੇੜਾ ਸਥਿਤ ਰਿਹਾਇਸ਼ &&num;8216&semi;ਤੇ ਲਿਆਂਦਾ ਗਿਆ<&sol;p>&NewLine;<p>ਅੰਮ੍ਰਿਤਸਰ&colon; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਦੀ ਰਾਹਤ ਮਿਲੀ ਹੈ। ਉਹ ਬਠਿੰਡਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਆਪਣੇ ਘਰ ਪਹੁੰਚ ਗਏ ਹਨ।<&sol;p>&NewLine;<p>ਜਾਣਕਾਰੀ ਮੁਤਾਬਕ ਹਰਜੀਤ ਸਿੰਘ ਨੂੰ ਸਖ਼ਤ ਪੁਲਿਸ ਸੁਰੱਖਿਆ ਵਿਚਕਾਰ ਜੱਲੂਪੁਰ ਖੇੜਾ ਸਥਿਤ ਉਨ੍ਹਾਂ ਦੀ ਰਿਹਾਇਸ਼ &&num;8216&semi;ਤੇ ਲਿਆਂਦਾ ਗਿਆ। ਉਨ੍ਹਾਂ ਨੂੰ ਮਿਲੀ ਇਹ ਰਾਹਤ ਤਿੰਨ ਦਿਨਾਂ ਲਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;