<p><strong>ਚੰਡੀਗੜ੍ਹ&comma; 26 ਨਵੰਬਰ &vert;<&sol;strong> ਪਹਾੜੀ ਇਲਾਕਿਆਂ &OpenCurlyQuote;ਚ ਬਰਫਬਾਰੀ ਕਾਰਨ ਮੌਸਮ ਨੇ ਠੰਡ ਦਾ ਅਹਿਸਾਸ ਕਰਵਾ ਦਿੱਤਾ ਹੈ l ਪੰਜਾਬ ਵਿਚ ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਹਵਾ ਦੀ ਕੁਆਲਿਟੀ ਵਿਚ ਵੀ ਕਾਫੀ ਸੁਧਾਰ ਹੋਇਆ ਹੈ ਪਰ ਠੰਡ ਨੇ ਦਸਤਕ ਦੇ ਦਿੱਤੀ ਹੈ।<&sol;p>&NewLine;<p><img src&equals;"https&colon;&sol;&sol;www&period;skymetweather&period;com&sol;content&sol;wp-content&sol;uploads&sol;2020&sol;01&sol;Punjab-Winters-2&period;jpg" alt&equals;"Cold day conditions over Punjab and Haryana&comma; further intensification likely &vert; Skymet Weather Services" &sol;> ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਮੁਤਾਬਕ 27 ਨਵੰਬਰ ਤੋਂ ਇਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ&comma; ਜਿਸ ਕਾਰਨ ਪੱਛਮੀ ਮਾਲਵੇ ਵਿਚ ਪੈਂਦੇ ਫ਼ਿਰੋਜ਼ਪੁਰ&comma; ਫ਼ਾਜ਼ਿਲਕਾ&comma; ਫ਼ਰੀਦਕੋਟ&comma; ਮੁਕਤਸਰ&comma; ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;