&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਵਿਚ ਦਿਨ ਵੇਲੇ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ । ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ 4 ਦਿਨਾਂ ਵਿਚ 3 ਡਿਗਰੀ ਤੱਕ ਤਾਪਮਾਨ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਖੁਸ਼ਕ ਬਣਿਆ ਰਹੇਗਾ। ਦਿਨ ਦੇ ਨਾਲ-ਨਾਲ ਰਾਤਾਂ ਵੀ ਪਹਿਲਾਂ ਨਾਲੋਂ ਗਰਮ ਹੋ ਗਈਆਂ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;www&period;rmets&period;org&sol;sites&sol;default&sol;files&sol;2021-04&sol;Depositphotos&lowbar;6102099&lowbar;xl-2015&percnt;20&percnt;283&percnt;29&percnt;20&percnt;281&percnt;29&period;jpg" alt&equals;"Heatwaves &vert; Royal Meteorological Society"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਪੰਜਾਬ ਵਿਚ ਪਾਰਾ ਵਧਣ ਨਾਲ ਬਿਜਲੀ ਦੀ ਮੰਗ ਵੀ ਵੱਧ ਗਈ ਹੈ । ਐਤਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਬਿਜਲੀ ਦੀ ਵੱਧ ਤੋਂ ਵੱਧ ਮੰਗ 6164 ਮੈਗਾਵਾਟ ਦਰਜ ਕੀਤੀ ਗਈ। ਇਸ ਦੇ ਮੁਕਾਬਲੇ ਪਾਵਰਕਾਮ ਕੋਲ ਬਿਜਲੀ ਦੀ ਉਪਲਬਧਤਾ 3380 ਮੈਗਾਵਾਟ ਦੇ ਕਰੀਬ ਸੀ । ਬਿਜਲੀ ਦੀ ਮੰਗ ਸਬੰਧੀ ਪਾਵਰਕਾਮ ਦੇ ਅਧਿਕਾਰੀਆਂ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ ਪਰ ਗਰਮੀ ਕਾਰਨ ਆਉਣ ਵਾਲੇ ਦਿਨਾਂ ਵਿਚ ਬਿਜਲੀ ਦੀ ਮੰਗ ਵਧੇਗੀ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;